Home / ਤਾਜਾ ਖਬਰਾ / ਕੀਰਤਪੁਰ ਸਾਹਿਬ ਵਿਚ ਅਸਥੀਆਂ ਲਈ ਲੱਗੀਆਂ ਲਾਈਨਾਂ..!

ਕੀਰਤਪੁਰ ਸਾਹਿਬ ਵਿਚ ਅਸਥੀਆਂ ਲਈ ਲੱਗੀਆਂ ਲਾਈਨਾਂ..!

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਹੁਣ ਕਰੋਨਾ ਦੇ ਕਾਰ ਨੇ ਦੇਸ਼ ਵਿੱਚ ਬਹੁਤ ਮੌ ਤਾਂ ਹੋ ਰਹੀਆਂ ਹਨ ਹਜ਼ਾਰਾਂ ਲੋਕ ਰੋਜ਼ ਮਰ ਜਾਂਦੇ ਹਨ ਸ਼ੋਸਲ ਮੀਡੀਆ ਤੇ ਅਨੇਕਾਂ ਅਫਵਾਹਾਂ ਫੈਲਦੀਆਂ ਹਨ ਜਿਸ ਤੋਂ ਬਾਅਦ ਸਬੰਧਤ ਵਿਅਕਤੀਆਂ ਨੂੰ ਸਪੱਸ਼ਟੀਕਰਨ ਦੇਣਾ ਪੈਂਦਾ ਹੈ

ਹੁਣ ਸੋਸ਼ਲ ਮੀਡੀਆ ਤੇ ਇਕ ਫੁੱਟ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਉੱਪਰ ਲਿਖਿਆ ਹੈ ਕਿ ਗੁਰਦੁਆਰਾ ਕੀਰਤਪੁਰ ਸਾਹਿਬ ਵਿਖੇ ਆੜ੍ਹਤੀਆਂ ਦੇ ਲਈ ਲੈਣ ਲੱਗ ਗਈ ਹੈ ਅਤੇ ਗੁਰਦੁਆਰਾ ਸਾਹਿਬ ਵਾਲੇ ਕੋਈ ਵੀ ਪ੍ਰਬੰਧ ਨਹੀਂ ਕਰ ਰਹੇ

ਇਹ ਫੋਟੋ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋਈ ਜਿਸ ਤੋਂ ਬਾਅਦ ਸੰਗਤਾਂ ਦੇ ਵਿੱਚ ਰੋਸ ਪਾਇਆ ਗਿਆ ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਬਾਰੇ ਸਪੱਸ਼ਟੀਕਰਨ ਦਿੱਤਾ

ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਅਜਿਹਾ ਕੁਝ ਵੀ ਨਹੀਂ ਹੈ ਅਤੇ ਨਾ ਹੀ ਇਹ ਫ਼ੋਟੋ ਗੁਰਦੁਆਰਾ ਸਾਹਿਬ ਦੀ ਹੈ ਗੁਰਦੁਆਰਾ ਸਾਹਿਬ ਵਿਚ ਸਫਾਈ ਦਾ ਬਹੁਤ ਖਿਆਲ ਰੱਖਿਆ ਜਾਂਦਾ ਹੈ ਅਤੇ ਹਰ ਤਰ੍ਹਾਂ ਦਾ ਪ੍ਰਬੰਧ ਮਿਲਦਾ ਹੈ

ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ ਜੋ ਝੂਠੀਆਂ ਅਫਵਾਹਾਂ ਫੈਲਾਉਂਦੇ ਹਨ ਤੁਸੀਂ ਇਹ ਵੀਡੀਓ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੇ ਹਾਂ। ਉਨ੍ਹਾਂ ਲੋਕਾ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਝੂਠੀਆਂ ਅਫਵਾਹਾਂ ਤੋਂ ਦੂਰ ਰਹੋ ਅਤੇ ਅਜਿਹੇ ਲੋਕਾ ਦੀ ਪੋਸਟ ਅੱਗੇ ਨਾ ਵਾਇਰਲ ਕਰੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *