Home / ਤਾਜ਼ਾ ਖ਼ਬਰਾਂ / Deep Sidhu ਦੀ ਮੌ- ਤ ਦਾ ਕੌਣ ਹੈ ਜਿੰਮੇਵਾਰ ਯੋਗਿੰਦਰ ਉਗਰਾਹਾਂ ਤੋਂ ਸੁਣ ਲਵੋਂ !

Deep Sidhu ਦੀ ਮੌ- ਤ ਦਾ ਕੌਣ ਹੈ ਜਿੰਮੇਵਾਰ ਯੋਗਿੰਦਰ ਉਗਰਾਹਾਂ ਤੋਂ ਸੁਣ ਲਵੋਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਫਿਰ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਇਹ ਸਾਡੇ ਸਿਸਟਮ ਕਰਕੇ ਹੀ ਦੀਪ ਸਿੱਧੂ ਦੀ ਮੌ-ਤ ਹੋਈ ਹੋਈ ਹੈ .

ਕਿਉਂਕਿ ਸਾਡੇ ਦੇਸ਼ ਵਿੱਚ ਸੜਕਾਂ ਵਧੀਆ ਨਹੀਂ ਹਨ ਅਤੇ ਟ੍ਰੈਫਿਕ ਰੂਲ ਦੀ ਪਾਲਣਾ ਕੋਈ ਵੀ ਨਹੀਂ ਕਰਦਾ ਹੈ। ਜਿਸ ਦੇ ਨਾਲ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਕਰਮਚਾਰੀ ਵੀ ਆਪਣੀ ਡਿਊਟੀ ਨਹੀਂ ਨਿਭਾਉਂਦੇ ਹਨ। ਕਿਸੇ ਨੂੰ ਕੋਈ ਪਰਵਾਹ ਨਹੀਂ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਲੋਕ ਉਹਨਾਂ ਨੂੰ ਬਹੁਤ ਪਿਆਰ ਕਰਦੇ ਸਨ। ਉਗਰਾਹਾਂ ਦੀ ਅੱਜ ਬਰਨਾਲਾ ਦੇ ਵਿੱਚ ਇੱਕ ਰੈਲੀ ਰੱਖੀ ਗਈ ਸੀ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅੱਜ ਜਾਗਰੂਤ ਕਰਨਾ ਹੈ ਕਿ ਜੋ ਵੀ ਪਾਰਟੀਆਂ ਹਨ।

ਤੁਹਾਨੂੰ ਉਹਨਾਂ ਨੇ ਕੁਝ ਨਹੀਂ ਦੇਣਾ ਹੈ ਅਤੇ ਸਾਨੂੰ ਆਪਸੀ ਭਾਈਚਾਰਕ ਸਾਂਝ ਵਧਾਉਣੀ ਚਾਹੀਦੀ ਹੈ , ਕਿਉਂਕਿ ਇਨ੍ਹਾਂ ਸਰਕਾਰਾਂ ਨੇ ਲੋਕਾਂ ਦਾ ਕੋਈ ਕੰਮ ਵੀ ਨਹੀਂ ਕਰਨਾ ਹੈ। ਇਹਨਾਂ ਨੂੰ ਤਾ ਵੋਟਾਂ ਤਕ ਮਤਲਬ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਉਨ੍ਹਾਂ ਸੰਘਰਸ਼ਾਂ ਦੇ ਨਾਲ ਜੁੜਨਾ ਚਾਹੀਦੀਆਂ ਹਨ ਜਿਨ੍ਹਾਂ ਦੋਸ਼ੀ ਆਪਣੀ ਹੱਕਾਂ ਨਾਲ ਆਪਣੀ ਸਾਰੀਆਂ ਮੰਗਾਂ ਮੰਗਵਾ ਸਕਦੇ ਹਾਂ। ਉਹਨਾਂ ਨੇ ਕਿਹਾ ਕੇ ਅਸੀਂ ਕਿਸੇ ਵੀ ਪਾਰਟੀ ਨੂੰ ਸਪੋਰਟ ਨਹੀਂ ਕਰਦੇ। ਇਹ ਪਾਰਟੀਆਂ ਲੋਕਾਂ ਦੇ ਵਿਚ ਫਿੱਕ ਪਾਉਂਦੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.