Home / ਤਾਜ਼ਾ ਖ਼ਬਰਾਂ / ਪਾਪਾ ਦੀ ਪਰੀ ਨੇ ਗਰੀਬ ਦੇ ਆਟੋ ਚ ਠੋਕੀ ਸਕੂਟੀ !

ਪਾਪਾ ਦੀ ਪਰੀ ਨੇ ਗਰੀਬ ਦੇ ਆਟੋ ਚ ਠੋਕੀ ਸਕੂਟੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬਹੁਤ ਸਾਰੇ ਅਮੀਰ ਲੋਕ ਗਰੀਬਾਂ ਦੇ ਨਾਲ ਧੱਕਾ ਕਰਦੇ ਰਹਿੰਦੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਗਲਤ ਗੱਲ ਹੈ। ਗ਼ਰੀਬ ਲੋਕ ਸਾਰਾ ਦਿਨ ਕੰਮ ਕਰਕੇ

ਆਪਣੇ ਘਰ ਨੂੰ ਚਲਾਉਣਾ ਚਾਹੁੰਦੇ ਹਨ ਅਤੇ ਆਪਣੇ ਘਰ ਦਾ ਪੇਟ ਭਰਨਾ ਚਾਹੁੰਦੇ ਹਨ। ਪਰ ਬਹੁਤ ਵਾਰੀ ਅਜਿਹਾ ਵੀ ਹੁੰਦਾ ਹੈ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅੱਜ ਦੀ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਦੋ ਔਰਤਾਂ ਦੇ ਵੱਲੋਂ ਇਕ ਆਟੋ ਚਾਲਕ ਦਾ ਆਟੋ ਇੱਟਾਂ ਦੇ ਨਾਲ ਭੰਨਿਆ ਜਾਂਦਾ ਹੈ ਅਤੇ ਉਸ ਨੂੰ ਗਾਲ੍ਹਾਂ ਵੀ ਕੱਢੀਆਂ ਜਾਂਦੀਆਂ ਹਨ। ਪਰ ਕੋਲ ਖੜ੍ਹੇ ਲੋਕਾਂ ਵੱਲੋਂ ਉਨ੍ਹਾਂ ਔਰਤਾਂ ਨੂੰ ਕੁਝ ਨਹੀਂ ਬੋਲਿਆ ਜਾ ਸਕਦਾ। ਉਹ ਇਕ ਤਰ੍ਹਾਂ ਬੁੱਤ ਬਣ ਕੇ ਸਾਰੀਆਂ ਗੱਲਾਂ ਸੁਣ ਰਹੇ ਹਨ।

ਉਸ ਸਮੇਂ ਇੱਕ ਗ਼ਰੀਬ ਦੇ ਨਾਲ ਬਹੁਤ ਧੱਕਾ ਹੋ ਰਿਹਾ ਹੁੰਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਗ਼ਰੀਬ ਲੋਕਾਂ ਦਾ ਵੀ ਸਾਥ ਦੇਣਾ ਚਾਹੀਦਾ ਹੈ ਜੋ ਕਮਾਈ ਕਰਕੇ ਆਪਣੇ ਘਰ ਦਾ ਢਿੱਡ ਭਰਦੇ ਹਨ ਕਿਉਂਕਿ ਅਮੀਰ ਲੋਕਾਂ ਨੂੰ ਆਪਣੇ ਪੈਸੇ ਦਾ ਬਹੁਤਿਆਂ ਦਾ ਹੰਕਾਰ ਹੁੰਦਾ ਹੈ ਅਤੇ ਉਨ੍ਹਾਂ ਨੂੰ ਗ਼ਰੀਬ ਲੋਕ ਜਮ੍ਹਾਂ ਵੀ ਪਸੰਦ ਨਹੀਂ ਹੁੰਦੇ ਇਸ ਲਈ ਸਾਨੂੰ ਚਾਹੀਦਾ ਹੈ ਕੇ ਜੋ ਮਿਹਨਤ ਕਰਕੇ ਪੈਸੇ ਕਮਾਉਂਦਾ ਹੈ ਉਸ ਤੋਂ ਉਸ ਦਾ ਹੱਕ ਨਹੀਂ ਖੋਹਣਾ ਚਾਹੀਦਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।


ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.