Home / ਤਾਜ਼ਾ ਖ਼ਬਰਾਂ / Deep Sidhu ਮਾਮਲੇ ਚ ਨਵਾਂ ਮੋੜ ਦੀਪ ਵਲੋਂ ਆਪ ਬਣਾਈ ਆਖਰੀ !

Deep Sidhu ਮਾਮਲੇ ਚ ਨਵਾਂ ਮੋੜ ਦੀਪ ਵਲੋਂ ਆਪ ਬਣਾਈ ਆਖਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਦੀਪ ਸਿੱਧੂ ਨੇ ਕਿਹਾ ਕਿ ਜਿਸ ਦਿਨ ਦਿੱਲੀ ਜਾਣਾ ਹੋਇਆ ਉਸ ਦਿਨ ਦੀਪ ਸਿੱਧੂ ਨੂੰ ਬੁਲਾ ਲਓ ਉਸ ਦਿਨ ਦੀਪ ਸਿੱਧੂ ਸਭ ਤੋਂ ਅੱਗੇ ਹੋਵੇਗਾ ਅਤੇ

ਤੁਹਾਡਾ ਸਾਥ ਦੇਵੇਗਾ। ਦੀਪ ਸਿੱਧੂ ਨੇ ਕਿਹਾ ਕਿ ਗਲਾਂ ਵਿਚ ਪੱਟੇ ਪਾ ਕੇ ਦੀਪ ਸਿੱਧੂ ਤੋਂ ਸੰਘਰਸ਼ ਨਹੀਂ ਲੜੇ ਜਾਂ। ਦੇ ਦੀਪ ਸਿੱਧੂ ਨੇ ਕਿਹਾ ਕਿ ਸਰਕਾਰ ਦੀ ਤਾਂ ਤੁਸੀਂ ਬੰਦੇ ਹੋ ਜੋ ਗਲਾ ਵਿਚ ਪੱਟੇ ਪਾ ਕੇ ਜੰਤਰ ਮੰਤਰ ਬੈਠੇ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਤੁਸੀਂ ਮੈਨੂੰ ਸਰਕਾਰ ਦਾ ਬੰਦਾ ਕਹਿੰਦੇ ਸੀ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਦਾ ਤਿੰਨ ਮਹੀਨੇ ਜੇਲ੍ਹ ਵਿਚ ਕੱਟ

ਕੇ ਆਇਆ ਹੈ ਅਤੇ ਸਿੱਧੂ ਨੇ ਤਾਂ ਉਹ ਤਸੀਹੇ ਸਹੇ ਹਨ ਜੋ ਕਦੇ ਮੈਂ ਸੋਚਿਆ ਵੀ ਨਹੀਂ ਹਨ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਦੀਪ ਸਿੱਧੂ ਹੁਣ ਸਾਡੇ ਵਿੱਚ ਨਹੀਂ ਰਹੇ ਹਨ। ਸਾਰੇ ਲੋਕਾਂ ਨੂੰ ਬਹੁਤ ਦੁੱਖ ਹੈ। ਦੀਪ ਸਿੱਧੂ ਤੇ ਸੰਸਕਾਰ ਮੇਰੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਆਏ ਸੀ। ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੀਪ ਸਿੱਧੂ ਦਾ ਐਕਸੀ ਡੈਂਟ ਨਹੀਂ ਹੋਇਆ ਹੈ ਉਹ ਇੱਕ ਬਹੁਤ ਹੀ ਵੱਡੀ ਸਾਜ਼ਿ ਸ਼ ਰਚੀ ਗਈ ਸੀ ਤਾਂ ਜੋ ਇਸ ਨੂੰ ਖ ਤਮ ਕੀਤਾ ਜਾਏ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.