Home / ਤਾਜ਼ਾ ਖ਼ਬਰਾਂ / ਇੱਕ ਹੋਰ ਆਡੀਓ ਹੋਈ ਵਾਇਰਲ !

ਇੱਕ ਹੋਰ ਆਡੀਓ ਹੋਈ ਵਾਇਰਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਦੀਪ ਸਿੱਧੂ ਹੁਣ ਇਸ ਦੁਨੀਆ ਵਿਚ ਨਹੀਂ ਰਹੇ ਹਨ। ਜਿਸ ਤੋਂ ਬਾਅਦ ਲੋਕਾਂ ਨੂੰ ਬਹੁਤ ਹੀ ਦੁੱਖ ਹੋਇਆ ਹੈ। ਉਨ੍ਹਾਂ ਦੀ ਮੌ-ਤ ਤੋਂ ਬਾਅਦ ਹੁਣ ਵੱਡੇ ਵੱਡੇ ਖੁਲਾਸੇ ਹੋ ਰਹੇ ਹਨ।

ਹਰ ਰੋਜ਼ ਕੋਈ ਨਾ ਕੋਈ ਖ਼ੁਲਾਸਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ ਅਤੇ ਹੁਣ ਇੱਕ ਕਾਲ ਰਿਕਾਰਡਿੰਗ ਵੀ ਬਹੁਤ ਜਿਆਦਾ ਲੀਕ ਹੋ ਰਹੀ ਹੈ ਇਸ ਆਡੀਓ ਵਿੱਚ ਦੱਸਿਆ ਗਿਆ ਹੈ ਕਿ ਕਿਸ ਪਾਰਟੀ ਨੇ ਦੀਪ ਸਿੱਧੂ ਦਾ ਕਤ- ਲ ਕਰਵਾਇਆ ਹੈ ਦੀਪ ਦੀ ਮੌ- ਤ ਤੋਂ ਪਹਿਲਾਂ ਇੱਕ ਵੀਡੀਓ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਬਹੁਤ ਹੀ ਜ਼ਿਆਦਾ ਵਾਇਰਲ ਹੋਈ ਸੀ। ਕਿਹਾ ਜਾ ਰਿਹਾ ਹੈ ਕਿ ਉਸ ਵੀਡੀਓ ਨੂੰ ਨਿਸ਼ਾਨਾ ਬਣਾ ਕੇ ਦੀਪ ਸਿੱਧੂ ਦਾ ਕਿਸੇ ਪਾਰਟੀ ਦੇ ਵੱਲੋਂ ਕ- ਤਲ ਕਰਵਾਇਆ ਗਿਆ ਹੈ।

ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਵੀ ਹੋਇਆ ਹੈ ਉਹ ਐਕ ਸੀਡੈਂਟ ਨਹੀਂ ਹੋਇਆ ਹੈ ਉਹ ਸਾਰਾ ਕੁਝ ਜਾਣਬੁੱਝ ਕੇ ਹੋਇਆ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਕੱਲ੍ਹ ਨੂੰ ਦੀਪ ਸਿੱਧੂ ਦਾ ਭੋ ਗ ਵੀ ਪੈਣਾ ਹੈ ਬਹੁਤ ਵੱਡੀ ਗਿਣਤੀ ਦੇ ਵਿੱਚ ਲੋਕ ਦੀਪ ਸਿੱਧੂ ਨੂੰ ਬਹੁਤ ਪਿਆਰ ਕਰਦੇ ਸੀ ਪਰ ਹੁਣ ਦੀਪ ਸਿੱਧੂ ਉਨ੍ਹਾਂ ਲੋਕਾਂ ਦੇ ਵਿਚਾਲੇ ਨਹੀਂ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.