Home / ਤਾਜ਼ਾ ਖ਼ਬਰਾਂ / ਜੱਸ ਬਾਜਵਾ ਨੂੰ ਦੀਪ ਸਿੱਧੂ ਦੇ ਫੈਨਾਂ ਨੇ ਘੇਰਿਆ !

ਜੱਸ ਬਾਜਵਾ ਨੂੰ ਦੀਪ ਸਿੱਧੂ ਦੇ ਫੈਨਾਂ ਨੇ ਘੇਰਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂ ਸਾਰਿਆਂ ਨੂੰ

ਪਤਾ ਇੱਕ ਦੀਪ ਸਿੱਧੂ ਦੀ ਮੌ- ਤ ਤੋਂ ਬਾਅਦ ਪੰਜਾਬ ਅਤੇ ਪੰਜਾਬੀਆਂ ਨੂੰ ਬਹੁਤ ਹੀ ਵੱਡਾ ਝਟਕਾ ਲੱਗਿਆ ਸੀ। ਜਿਸ ਨੂੰ ਲੈ ਕੇ ਬਹੁਤ ਸਾਰੇ ਲੋਕ ਦੁੱਖ ਵਿਚ ਹਨ ਅਤੇ ਹੁਣ ਇਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ। ਪੰਜਾਬੀ ਇੰਡਸਟਰੀ ਦੇ ਗਾਇਕ ਜੱਸ ਬਾਜਵਾ ਜੋ ਕਿ ਕਿਸਾਨੀ ਅੰਦੋਲਨ ਵਿਚ ਉਨ੍ਹਾਂ ਨੇ ਬਹੁਤ ਸਾਰਾ ਦਿੱਤਾ ਸੀ। ਪਰ ਹੁਣ ਉਨ੍ਹਾਂ ਨੇ ਅਕਾਲੀਆਂ ਦੀ ਸਪੋਰਟ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਜਸ ਬਾਜਵਾ ਅਕਾਲੀਆਂ ਦੀ ਹਰ ਇੱਕ ਰੈਲੀ ਦੇ ਵਿੱਚ ਨਜ਼ਰ ਆਏ ਹਨ। ਦੀਪ ਸਿੱਧੂ ਨੇ ਚੌਣ ਵਾਲਿਅਾਂ ਨੇ ਜੱਸ ਬਾਜਵਾ

ਨੂੰ ਘੇਰ ਲਿਆ ਅਤੇ ਬਹੁਤ ਵੱਡੇ ਵੱਡੇ ਸਵਾਲ ਕੀਤਾ। ਇੱਕ ਸਮੇਂ ਬਾਜਵਾ ਨੇ ਦੀਪ ਸਿੱਧੂ ਨੂੰ ਗੱਦਾ ਰ ਦਾ ਟੈਗ ਦਿੱਤਾ ਸੀ। ਇਸ ਤੋਂ ਬਾਅਦ ਨੌਜਵਾਨ ਅਜੇ ਵੱਲੋਂ ਜੱਸ ਬਾਜਵਾ ਨੂੰ ਘੇਰਿਆ ਗਿਆ ਹੈ। ਜੱਸ ਬਾਜਵਾ ਦੀ ਕੁੱਟ ਹੁੰਦੇ ਹੁੰਦੇ ਹੀ ਬਚੀ ਹੈ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਭੀੜ ਬਹੁਤੀ ਜ਼ਿਆਦਾ ਇਕੱਠੀ ਹੁੰਦੀ ਜਾ ਰਹੀ ਸੀ। ਉਸ ਥਾਂ ਤੋਂ ਜੱਸ ਬਾਜਵਾ ਚਲਾ ਗਿਆ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.