New Post 5482

ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਰਾਜੋਕੇ ਦੇ ਇੱਕ 23 ਸਾਲਾ ਵਿਅਕਤੀ ਨੇ ਫਾਹਾ ਲੈ ਕੇ ਖੁਦ ਕੁਸ਼ੀ ਕਰ ਲਈ। ਜਾਣਕਾਰੀ ਦਿੰਦੇ ਹੋਏ ਮ੍ਰਿਤ ਕ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਕੁਝ ਮਹੀਨਿਆਂ ਤੋਂ ਆਪਣੇ ਮਾਮੇ ਦੇ ਕੋਲ

ਸੂਬਾ ਕਦੀਮ ਜ਼ਿਲਾ ਫੁਬਾਇਜ਼ਪੁਰ ਵਿੱਚ ਰਹਿ ਰਿਹਾ ਸੀ। ਪ੍ਰਭਜੀਤ ਦਾ ਆਪਣੇ ਮਾਮੇ ਦੀ ਬੇਟੀ ਨਾਲ ਪ੍ਰੇਮ ਸੰਬੰਧ ਸੀ। ਇਸ ਤੋਂ ਬਾਅਦ ਪ੍ਰਭਜੀਤ ਆਪਣੀ ਪ੍ਰੇਮਿਕਾ ਨਾਲ ਫ ਰਾਰ ਹੋ ਗਿਆ।

ਇਸ ਤੋਂ ਬਾਅਦ ਲੜਕੀ ਦੇ ਪਿਤਾ ਅਵਤਾਰ ਸਿੰਘ ਨੇ ਉਸਦੇ ਪਰਿਵਾਰ ਖ਼ਿ ਲਾਫ਼ ਕੇਸ ਦਰਜ ਕਰ ਲਿਆ। ਉਹ ਪੁਲਿਸ ਦੇ ਡਰੋਂ ਆਪਣੇ ਘਰ ਤੋਂ ਬਾਹਰ ਰਹਿ ਰਹੇ ਸਨ।

ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤ ਕ ਪ੍ਰਭਜੀਤ ਸਿੰਘ ਬੀਤੀ ਰਾਤ ਆਪਣੇ ਨਾਨਕੇ ਵੱਲੋਂ ਆਪਣੇ ਪਰਿਵਾਰ ‘ਤੇ ਉਸ ਦੇ ਮਾਮੇ ਵੱਲੋਂ ਦਰਜ ਕਰਵਾਏ ਝੂਠੇ ਕੇਸ ਤੋਂ ਤੰ ਗ ਆ ਕੇ ਪੱਖੇ ਨਾਲ ਫਾ ਹਾ ਗਿਆ।

ਮ੍ਰਿਤ ਕ ਦੇ ਪਰਿਵਾਰ ਨੇ ਖੁਦ ਕੁਸ਼ੀ ਲੜਕੀ ਪਰਿਵਾਰ ‘ਤੇ ਉਸ ਅਤੇ ਪ੍ਰਭਜੀਤ ਖਿਲਾ ਫ ਝੂਠੇ ਕੇਸ ਨਾਲ ਸਬੰਧਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਥਾਣਾ ਖਾਲੜਾ ਦੇ ਐਸ.ਐਚ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ

ਮ੍ਰਿ ਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮਾਮਲਾ ਇਲਾਕੇ ਦੇ ਵਿਚ ਚਰਚਾ ਵਿਚ ਬਣਿਆ ਹੋਇਆ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *