Home / ਤਾਜ਼ਾ ਖ਼ਬਰਾਂ / ਦੀਪ ਦੀ ਪਤਨੀ ਦਾ ਪਹਿਲਾ ਵੱ ਡਾ ਬਿਆਨ !

ਦੀਪ ਦੀ ਪਤਨੀ ਦਾ ਪਹਿਲਾ ਵੱ ਡਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਕਿਸਾਨੀ ਅੰਦੋਲਨ ਚ ਵੱਡਾ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਅਤੇ ਲੀਡਰਾਂ ਦੀ ਬੋਲਤੀ ਬੰਦ ਕਰਨ ਵਾਲੇ ਦੀਪ ਸਿੱਧੂ ਤਾਂ ਖੁਦ ਦੁਨੀਆ ਨੂੰ ਅਲਵਿਦਾ ਆਖ ਗਏ ਨੇ। ਪਰ ਅੱਜ

ਵੀ ਉਹ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਬਣ ਗਏ ਨੇ ਅਤੇ ਹਮੇਸ਼ਾਂ ਹੀ ਦਿਲਾਂ ਵਿਚ ਰਹਿਣਗੇ ਉੱਥੇ ਹੀ ਦੀਪ ਸਿੱਧੂ ਦੀ ਅੰਤਿਮ ਅਰਦਾਸ ਪਿੱਛੋਂ ਅੱਜ ਉਨ੍ਹਾਂ ਦੀ ਪਤਨੀ ਅਤੇ ਧੀ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਿਆ। ਜਿੱਥੇ ਕਿ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਕਿ ਇਸ ਮੌਕੇ ਗੁਰਦੁਆਰਿਆਂ ਦੀ ਮੈਨੇਜਮੈਂਟ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਵੀ ਗੁਰੂ ਚਰਨਾਂ ਵਿਚ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ

ਦੀ ਪਤਨੀ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਸਾਡੇ ਦਿਲਾਂ ਦੇ ਵਿੱਚ ਰਹਿਣਗੇ ਅਤੇ ਨਾਲ ਹੀ ਉਨ੍ਹਾਂ ਨੇ ਉਹ ਲੋਕਾਂ ਦਾ ਧੰਨਵਾਦ ਕੀਤਾ ਹੈ ਜੋ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਦੇ ਵਿਚ ਸ਼ਾਮਿਲ ਸਨ। ਉਨ੍ਹਾਂ ਦਾ ਕਹਿਣਾ ਸਾਰੇ ਲੋਕਾਂ ਦਾ ਧੰਨਵਾਦ ਕਰਦੇ ਨੇ ਜੋ ਵੱਡੀ ਗਿਣਤੀ ਦੇ ਵਿੱਚ ਉਸ ਮੌਕੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਕਾਬਲੇ ਜ਼ਿਕਰ ਹੈ ਕਿ ਦੀਪ ਸਿੱਧੂ ਸਡ਼ਕ ਹਾਦਸੇ ਦੇ ਵਿੱਚ ਹਮੇਸ਼ਾਂ ਲਈ ਸਾਨੂੰ ਛੱਡ ਕੇ ਚਲੇ ਗਏ ਅਤੇ ਉਥੇ ਹੀ ਹੁਣ ਨੌਜਵਾਨਾਂ ਵੱਲੋਂ ਵੱਖ ਵੱਖ ਅਪੀਲਾਂ ਚਲਾ ਕੇ ਨੌਜਵਾਨਾਂ ਵੱਲੋਂ ਦੀਪ ਸਿੱਧੂ ਦੀ ਜਾਂਚ ਹੋਣੀ ਚਾਹੀਦੀ ਹੈ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏਦੀਪ ਦੀ ਪਤਨੀ ਦਾ ਪਹਿਲਾ ਵੱਡਾ ਬਿਆਨ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.