Home / ਤਾਜ਼ਾ ਖ਼ਬਰਾਂ / ਪੰਜਾਬ ਚੋ ਮਿਲੇ ਬੰ-ਬ !

ਪੰਜਾਬ ਚੋ ਮਿਲੇ ਬੰ-ਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਇਕ ਪਾਸੇ ਰੂਸ ਤੇ ਯੂਕਰੇਨ ਦੇ ਵਿੱਚ ਜੰਗ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਚਲਦੇ ਹੋਏ ਦੁਨੀਆ ਭਰ ਦੇ ਦੇਸ਼ ਇਸ ਸਮੇਂ ਕਾਫੀ ਚਿੰਤਾ ਚ ਨਜ਼ਰ ਆ ਰਹੇ ਹਨ ,

ਵੱਖੋ ਵੱਖਰੇ ਦੇਸ਼ ਆਪਣੇ ਆਪਣੇ ਪੱਧਰ ਤੇ ਸੁਭਾਅ ਤੋਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ , ਰੂਸ ਤੇ ਯੂਕਰੇਨ ਵਿੱਚ ਲਗਾਤਾਰ ਵਧ ਰਿਹਾ ਤਣਾਅ ਦੂਸਰੇ ਦੇਸ਼ਾਂ ਦੀ ਚਿੰਤਾ ਵਧਾ ਰਿਹਾ ਹੈ , ਇਸੇ ਵਿਚਕਾਰ ਹੁਣ ਇੰਡੀਆ ਚ ਪੰਜਾਬ ਦੇ ਗੁਆਂਢ ਵਿਚ ਕਈ – ਮਿਲੇ ਹਨ ਦਰਅਸਲ ਹਰਿਆਣਾ ਦੇ ਅੰਬਾਲਾ ਦੇ ਸ਼ਹਿਜ਼ਾਦਪੁਰ ਇਲਾਕੇ ਦੇ ਜੰਗਲ ਵਿਚ ਸ਼ੁੱਕਰਵਾਰ ਨੂੰ ਦੋ ਸੌ ਤੀਹ ਬੰ ਬ ਬਰਾ-ਮਦ ਹੋਏ ਹਨ , ਜਿਨ੍ਹਾਂ ਬਾਰੇ ਸੂਚਨਾ ਪ੍ਰਾਪਤ ਹੁੰਦੇ ਸਾਰ ਹੀ ਆਲੇ ਦੁਆਲੇ ਦੇ ਇਲਾਕਿਆਂ ਦੇ ਵਿੱਚ ਕਾਫੀ ਡਰ ਦਾ ਮਾਹੌਲ ਫੈਲ ਚੁੱਕਿਆ ਹੈ ,

ਪ੍ਰਾਪਤ ਜਾਣਕਾਰੀ ਦੇ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਬੰ ਬ ਇੱਥੇ ਜ਼ਮੀਨ ਹੇਠਾਂ ਦੱਬੇ ਹੋਏ ਸਨ ਇਹ ਬਹੁਤ ਪੁਰਾਣੀ ਤੇ ਇਨ੍ਹਾਂ ਨੂੰ ਜੰਗਾਲ ਲੱਗ ਚੁੱਕਿਆ ਹੈ , ਜਿਸ ਦੇ ਚਲਦੇ ਹੁਣ ਨਾਂ ਬੰ-ਬਾਂ ਦਾ ਕੋਈ ਵੀ ਜ਼ਿਆਦਾ ਨੁਕ ਸਾਨ ਨਹੀਂ ਹੋਣ ਵਾਲਾ। ਇੱਥੇ ਬੰ-ਬ ਮਿਲਣ ਦੀ ਸੂਚਨਾ ਤੇ ਨਜ਼ਦੀਕੀ ਥਾਣੇ ਦੀ ਪੁਲਸ ਵੀ ਮੌਕੇ ਤੇ ਪਹੁੰਚ ਗਈ ਜਿਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਜਾਂਚ ਦੌਰਾਨ ਪੁ ਲੀਸ ਨੂੰ ਕਰੀਬ ਦੋ ਸੌ ਬੱਤੀ ਤੋਪਖਾਨੇ ਬਰਾ ਮਦ ਹੋਏ ਤੇ ਇਨ੍ਹਾਂ ਨੂੰ ਭਾਰਤੀ ਫੌਜ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.