ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਰੂਸ ਅਤੇ ਯੁਕਰੈਨ ਜੰਗ ਵਿਚ ਸੱਤ ਚੌਦਾਂ ਬੱਚਿਆਂ ਸਮੇਤ ਤਿੱਨ ਸੌ ਬਵੰਜਾ ਨਾਗਰਿਕਾਂ ਦੀ ਮੌ-ਤ ਹੋ ਚੁੱਕੀ ਹੈ ਅਤੇ ਇੱਕ ਸੌ ਸੋਲ਼ਾਂ ਬੱਚਿਆਂ ਸਮੇਤ ਸੋਲ਼ਾਂ ਸੌ ਚੌਰਾਸੀ ਲੋਕ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ
ਰੂਸ ਨੇ ਦਾਅਵਾ ਕੀਤਾ ਕਿ ਉਸ ਦੀਆਂ ਫੌਜਾਂ ਯੂਕਰੇਨ ਵਿੱਚ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ ਅਤੇ ਯੂਕਰੇਨ ਦੇ ਨਾਗਰਿਕਾਂ ਨੂੰ ਕੋਈ ਖਤ-ਰਾ ਨਹੀਂ। ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਸਿਰਫ਼ ਇਹ ਸਵੀਕਾਰ ਕੀਤਾ ਕਿ ਰੂਸੀ ਫ਼ੌਜੀ ਜ਼ਖ਼ਮੀ ਹੋਏ ਹਨ। ਪਰ ਉਹਨਾਂ ਦੀ ਸੰਖਿਆ ਨਹੀਂ ਦੱਸੀ। ਦੂਜੇ ਪਾਸੇ ਖ਼ਬਰ ਸਾਹਮਣੇ ਆਈ ਹੈ ਕਿ ਯੂਕਰੇਨ ਦੇ ਸਭ ਤੋਂ ਵੱਡੇ ਸ਼ਹਿਰ ਖਾਰਕੀਵ ਵਿਚ ਦਰਜਨਾਂ ਰੂਸੀ ਫ਼ੌਜੀਆਂ ਨੇ ਯੂਕਰੇਨ ਦੀ ਫੌਜ ਅੱਗੇ ਆਤਮ ਸ ਮਰਪਣ ਕਰ ਦਿੰਦਾ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਖਾਰਕੀਵ ਦੇ ਗਵਰਨਰ ਓਲੀ ਸਿਨੇਮਾ ਨੇ ਇਹ ਤਸਵੀਰਾਂ ਆਪਣੇ ਫੇਸਬੁੱਕ ਪੇਜ ਤੇ ਸਾਂਝੀਆਂ ਕੀਤੀਆਂ ਹਨ ਅਤੇ ਦਾਅਵਾ ਕੀਤਾ ਕਿ ਫੌਜੀ ਬਿਖਰ ਗਏ ਹਨ ਹਮਲੇ ਦੇ ਦਿਨ ਤੋਂ ਉਨ੍ਹਾਂ ਤੱਕ ਭੋਜਨ ਨਹੀਂ ਪਹੁੰਚਿਆ। ਜਿਸ ਦੇ ਅਨੁਸਾਰ ਉਨ੍ਹਾਂ ਦਾ ਕੇਂਦਰੀ ਕਮਾਨ ਨਾਲ ਕੋਈ ਲੈਣ ਦੇਣ ਨਹੀਂ। ਉਹ ਇਹ ਨਹੀਂ ਜਾਣਦੇ ਕਿ ਅੱਗੇ ਕੀ ਕਰਨਾ ਹੈ ਸਿਨਹੂਆ ਅਨੁਸਾਰ ਯੂਕਰੇਨ ਦੇ ਹਮਲੇ ਦੀ ਸ਼ੁਰੂਆਤ ਤੋਂ ਬਾਅਦ ਉਨ੍ਹਾਂ ਨੂੰ ਭੋਜਨ ਪਾਣੀ ਨਹੀਂ ਮਿਲਿਆ ਅਤੇ ਨਾ ਹੀ ਉਨ੍ਹਾਂ ਕੋਲ ਬਾਲਣ ਦੀ ਸਪਲਾਈ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ