Home / ਤਾਜ਼ਾ ਖ਼ਬਰਾਂ / ਬਾਪੂ ਲਾਭ ਸਿੰਘ ਨੇ ਦੱਸੀ ਦੀਪ ਸਿੱਧੂ ਦੇ ਹਾ ਦਸੇ ਦੀ ਗੱਲ !

ਬਾਪੂ ਲਾਭ ਸਿੰਘ ਨੇ ਦੱਸੀ ਦੀਪ ਸਿੱਧੂ ਦੇ ਹਾ ਦਸੇ ਦੀ ਗੱਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਬਾਬੂ ਲਾਭ ਸਿੰਘ ਨੇ ਕਿਹਾ ਹੈ ਕਿ ਜੋ ਮੈਂ ਹੇਠ ਵਿਚ ਦੋ ਤਲਵਾਰਾਂ ਹਨ ਇੱਕ ਵਾਰ ਮੈਨੂੰ ਦੀਪ ਸਿੱਧੂ ਮੈਨੂੰ ਸਤਾਰਾਂ ਸੈਕਟਰ ਚ ਮਿਲਣ ਆਇਆ ਸੀ ਅਤੇ ਇਨ੍ਹਾਂ ਵਿੱਚ ਇੱਕ ਤਲਵਾਰ

ਦੀਪ ਸਿੱਧੂ ਦੇ ਹੱਥ ਵਿਚ ਸੀ ਅਤੇ ਇਕ ਤਲਵਾਰ ਮੇਰੇ ਹੱਥ ਵਿੱਚ ਸੀ। ਉਨ੍ਹਾਂ ਨੇ ਦਿੱਲੀ ਤੋਂ ਬਾਅਦ ਦੀਪ ਸਿੱਧੂ ਮੇਰੇ ਕੋਲ ਆਇਆ ਸੀ ਅਤੇ ਮਟਕਾ ਚੌਕ ਤੇ ਵੀ ਦੋ ਤਿੰਨ ਘੰਟੇ ਸਾਡੇ ਕੋਲ ਰਿਹਾ ਸੀ। ਉਹਨਾਂ ਨੇ ਕਿਹਾ ਕਿ ਇਹ ਮੇਰਾ ਸੱਤਵਾਂ ਧਰਨਾ ਹੈ ਜੋ ਪੰਜਾਬ ਸਕੂਲ ਬੋਰਡ ਅੱਗੇ ਲੱਗਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਛੇ ਲਗਾਏ ਹਨ ਅਤੇ ਅਸੀਂ ਡਟੇ ਰਹੇ ਹਾਂ। ਬਾਬੂ ਲਾਭ ਸਿੰਘ ਨੇ ਕਿਹਾ ਕਿ ਦੀਪ ਸਿੱਧੂ ਨੂੰ ਤਾਂ ਪੁਲਸ ਉਸ ਦਿਨ ਤੋਂ ਹੀ ਲੱਭਦੀ ਫਿਰਦੀ ਸੀ ਜਦੋਂ ਦੀਪ ਸਿੱਧੂ ਨੇ ਲਾਲ ਕਿਲੇ ਤੇ ਝੰਡਾ ਲਹਿਰਾਇਆ ਸੀ।

ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰਾਂ ਦਾ ਕੰਮ ਹੁੰਦਾ ਹੈ ਕਿ ਬੰਦੇ ਨੂੰ ਕਿਸੇ ਵੀ ਤਰੀਕੇ ਨਾਲ ਖ਼-ਤਮ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇੱਕ ਵਾਰ ਮੇਰੇ ਉੱਤੇ ਵੀ ਗੱਡੀ ਚੜ੍ਹ ਗਈ ਸੀ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਇੱਕ ਬਹਾਨਾ ਬਣ ਜਾਂਦਾ ਹੈ ਕਿ ਉਹ ਬੰਦਾ ਸ਼ਰਾ-ਬੀ ਸੀ ਉਨ੍ਹਾਂ ਨੇ ਕਿਹਾ ਕਿ ਉਹ ਕਿਹੜਾ ਜਵਾਕ ਸੀ ਮੇਰਾ ਪਹਿਲੀ ਵਾਰ ਗੱਡੀ ਚਲਾ ਰਿਹਾ ਸੀ ਕਿ ਗੱਡੀ ਕਿਸੇ ਚੀਜ਼ ਵਿੱਚ ਵੱਜ ਗਈ ਹੋਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.