Home / ਤਾਜ਼ਾ ਖ਼ਬਰਾਂ / ਢੇਡ ਸਾਲ ਪਹਿਲਾਂ ਪੜ੍ਹਾਈ ਲਈ ਯੂਕ੍ਰੇਨ ਗਏ ਨਾਭਾ ਦੇ ਨੌਜਵਾਨ ਤੋਂ !

ਢੇਡ ਸਾਲ ਪਹਿਲਾਂ ਪੜ੍ਹਾਈ ਲਈ ਯੂਕ੍ਰੇਨ ਗਏ ਨਾਭਾ ਦੇ ਨੌਜਵਾਨ ਤੋਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਹ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਨੌਜਵਾਨ ਵੀ ਨੇ ਕਿਹਾ ਕਿ ਜਿਵੇਂ ਜਿਵੇਂ ਬੱਚੇ ਬਾਰਡਰ ਤੇ ਪਹੁੰਚ ਰਹੇ ਹਨ ਜਿਸ ਨਾਲ ਹਾਲਤ ਬਹੁਤ ਜਿਆਦਾ ਖਤਰਨਾਕ

ਹੁੰਦੇ ਜਾ ਰਹੇ ਹਨ ਅਤੇ ਯੂਕਰੇਨ ਵਿੱਚ ਹਾਲਤ ਬਹੁਤ ਗੰਭੀਰ ਬਣੇ ਹੋਏ ਹਨ। ਵੀਰ ਨੇ ਕਿਹਾ ਕਿ ਸਾਨੂੰ ਤਰੀਕਾ ਮਿਲੀਆਂ ਸੀ ਕਿ ਰੂਸ ਸੋਲ਼ਾਂ ਤਰੀਕ ਨੂੰ ਹਮ ਲਾ ਕਰੇਗਾ। ਉਸ ਤੋਂ ਬਾਅਦ ਉਨ੍ਹਾਂ ਨੇ ਬੀਹ ਤਰੀਕ ਦਿੱਤੀ ਪਰ ਉਨ੍ਹਾਂ ਨੇ ਕੁਝ ਵੀ ਨਹੀਂ ਕਰਿਆ , ਪਰ ਆਖਿਰ ਕਾਰਨ ਤੇਈ ਤਰੀਕ ਨੂੰ ਬਿਨਾਂ ਦੱਸੇ ਹੀ ਸਟ੍ਰਾਈਕ ਕਰ ਦਿੱਤੀ , ਉਸ ਬੀਅਰ ਨੇ ਕਿਹਾ ਕਿ ਜਿੱਥੇ ਮੈਂ ਪੜ੍ਹਦਾ ਹਾਂ ਉਥੇ ਅਠਾਰਾਂ ਹਜ਼ਾਰ ਤੋਂ ਲੈ ਕੇ ਵੀਹ ਹਜਾਰ ਤੱਕ ਵਿਦਿਆਰਥੀ ਹਨ ਉਸ ਵੀਰ ਨੇ ਕਿਹਾ ਕਿ ਪੰਜਾਬ ਦੇ ਸਟੂਡੈਂਟ

ਜਿਆਦਾ ਤਰ ਖਾਰਕੀਵ ਅਤੇ ਕੀਵ ਵਿੱਚ ਹੀ ਦਾਖ਼ਲਾ ਲੈਂਦੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਰੂਸ ਯੂਕਰੇਨ ਵਿੱਚ ਇੱਕ ਬਹੁਤ ਵੱਡੀ ਜੰ ਗ ਛਿੜੀ ਹੋਈ ਹੈ ਜਿਹਦੇ ਨਾਲ ਲੋਕ ਬੇਘਰ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਬੰਕਰਾਂ ਵਿੱਚ ਬੈਠ ਕੇ ਆਪਣੀ ਜਾਨਾ ਬਚਾਉਣੀਆਂ ਪੈ ਰਹੀਆਂ ਹਨ। ਰੂਸ ਦੇ ਵੱਲੋਂ ਯੂਕਰੇਨ ਦੀਆਂ ਬਹੁਤ ਸਾਰੀਆਂ ਇਮਾਰਤ ਇਮਾਰਤਾਂ ਨੂੰ ਤਬਾ ਹ ਕਰ ਦਿੱਤਾ ਹੈ ਅਤੇ ਬਹੁਤ ਹੀ ਜਿਆਦਾ ਨੁਕਸਾਨ ਵੀ ਹੋ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਗਾਇਕ Simar Doraha ਨੇ ਦੁਕਾਨ ’ਤੇ ਕੀਤੀ ਗੁੰ-ਡਾਗ ਰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.