Home / ਤਾਜ਼ਾ ਖ਼ਬਰਾਂ / ਮੌ-ਤ ਪਿੱਛੋਂ ਦੀਪ ਸਿੱਧੂ ਦਾ ਸੁਪਨਾ ਹੋਇਆ ਪੂਰਾ !

ਮੌ-ਤ ਪਿੱਛੋਂ ਦੀਪ ਸਿੱਧੂ ਦਾ ਸੁਪਨਾ ਹੋਇਆ ਪੂਰਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਦੀਪ ਸਿੱਧੂ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਬਹੁਤ ਦੁੱਖ ਹੋਇਆ ਹੈ ਅੱਜ ਇਸ ਵੀਡਿਓ ਸੁਣ ਜਾ ਸਕਦਾ ਹੈ ਕਿ ਜੋ ਦੋ ਹਜਾਰ ਵੀਹ

ਦੇ ਵਿਚ ਕੇਂਦਰ ਸਰਕਾਰ ਦੇ ਵੱਲੋਂ ਸਿੱਖ ਕੈਦੀ ਰਿਹਾਅ ਕੀਤੇ ਗਏ ਉਸ ਵਿਚ ਦਵਿੰਦਰਪਾਲ ਭੁੱਲਰ ਦੀ ਰਿਹਾਈ ਨਹੀਂ ਹੋ ਸਕੀ ਸੀ। ਪੰਜਾਬ ਦੇ ਲੋਕਾਂ ਨੇ ਅਤੇ ਪੰਜਾਬ ਦੇ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦੀ ਰਿਹਾਈ ਵਾਸਤੇ ਬਹੁਤ ਹੀ ਜ਼ਿਆਦਾ ਆਵਾਜ ਉਠਾਈ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਰਕਾਰ ਨੂੰ ਵਾਰ ਵਾਰ ਕਿਹਾ ਜਾ ਰਿਹਾ ਸੀ ਕਿ ਇਨ੍ਹਾਂ ਨੂੰ ਤੁਸੀਂ ਕਿਉਂ ਨਹੀਂ ਛੱਡ ਰਹੇ ਅਤੇ ਸਵਾਲ ਵੀ ਕੀਤੇ ਜਾ ਰਹੇ ਸਨ। ਅੱਜ ਵਾਲੀ ਰੀਵਿਊ ਮੀਟਿੰਗ ਦੇ ਵਿੱਚ ਜੋ ਕੈਦੀਆਂ ਦੀ ਲਿਸਟ ਉਸਦੇ ਵਿਚ ਦਵਿੰਦਰਪਾਲ

ਭੁੱਲਰ ਦਾ ਵੀ ਨਾਮ ਸ਼ਾਮਲ ਹੈ , ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜੋ ਸਿੱਖ ਕੈਦੀ ਪੱਚੀ ਪੱਚੀ ਸਾਲਾਂ ਤੋਂ ਜੇਲ੍ਹਾਂ ਵਿੱਚ ਹਨ ਉਨ੍ਹਾਂ ਨੂੰ ਹਾਲੇ ਤਕ ਰਿਹਾਈ ਨਹੀਂ ਦਿੱਤੀ ਗਈ ਹੈ , ਬਲਕਿ ਉਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਜੋਕੇ ਬਹੁਤ ਹੀ ਜਿਆਦਾ ਗਲਤ ਗੱਲ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.