Home / ਤਾਜ਼ਾ ਖ਼ਬਰਾਂ / ਯੁਕਰੈਨ ਦੀ ਮਾਸੂਮ ਬੱਚੀ ਦੀ ਵੀਡੀਓ ਦੇਖ !

ਯੁਕਰੈਨ ਦੀ ਮਾਸੂਮ ਬੱਚੀ ਦੀ ਵੀਡੀਓ ਦੇਖ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਆਪਾਂ ਨੂੰ ਪਤਾ ਈ ਐ ਕਿ ਯੂਕਰੇਨ ਦੇ ਰੂਸ ਦੇ ਪਿੱਚ ਭਿਆਨਕ ਜੰ ਗ ਹੋ ਰਹੀ ਹੈ ਤੇ ਜੰਗ ਦੇ ਵਿੱਚ ਦੀ ਗਾਈ ਮਾਸੂਮਾਂ ਦੀਆਂ ਬੇਗੁਨਾ ਹਾਂ ਦੀਆਂ ਜਾ-ਨਾਂ ਜਾ ਰਹੀਆਂ ਨੇ ਤੇ ਉਥੇ ਹੀ ਸਾਰੇ ਦੇਸ਼ਾਂ

ਵੱਲੋਂ ਵੱਖ ਵੱਖ ਤਰੀਕਿਆਂ ਦੇ ਨਾਲ ਜੰਗ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਕਰ ਭਾਰਤ ਸਰਕਾਰ ਦੀ ਗੱਲ ਕਰਨੀ ਅਤੇ ਇਨ੍ਹਾਂ ਨੇ ਰੂਸ ਨਾਲ ਵੀ ਰਾਬਤਾ ਕਾਇਮ ਕੀਤਾ ਤੇ ਯੂਕਰੇਨ ਦੀ ਸਰਕਾਰ ਨਾਲ ਵੀ ਰਾਬਤਾ ਕਾਇਮ ਕੀਤਾ ਗਿਆ। ਪਰ ਇਸਦੇ ਬਾਵਜੂਦ ਵੀ ਜੰਗ ਜਿਹੜੀ ਉਹ ਰੁਕਣ ਦਾ ਨਾਮ ਨਹੀਂ ਲੈ ਰਹੀ ਰੋਜਾਨਾ ਅਨੇਕਾਂ ਹੀ ਵੀਡਿਓ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਦੇ ਵਿੱਚ ਮਾਸੂਮ ਡਿਜੀਟਲ ਚੀਕਾਂ ਮਾ ਰਦੇ ਦਿਖਾਈ ਦਿੰਦੇ ਨੇ ਵੀਡੀਓ ਦੇ ਵਿੱਚ ਅਸੀਂ ਦੇਖ ਰਹੇ ਕਿ ਕਿਸ ਤਰ੍ਹਾਂ ਵੱਡੀਆਂ ਵੱਡੀਆਂ ਇਮਾਰਤਾਂ ਦੇ

ਵੱਡੀਆਂ ਵੱਡੀਆਂ ਹੋਰ ਵੀ ਚੀਜਾਂ ਬੰ-ਬਾ ਦੇ ਨਾਲ ਢਹਿ ਢੇਰੀ ਹੋ ਰਹੀਆਂ ਨੇ। ਵੀਡੀਓ ਸਾਹਮਣੇ ਆ ਰਹੀਆਂ ਹਨ ਕਿ ਪੂਰੀ ਦੁਨੀਆ ਦੇ ਵਿਚ ਜਿਹੜੀ ਸੋਗ ਦੀ ਲਹਿਰ ਹੈ ਉਹ ਦਿਖ ਰਹੀ ਹੈ। ਜੇਕਰ ਪਿਛਲੇ ਸਮਿਆਂ ਦੀ ਗੱਲ ਕਰੀ ਜਾਈਏ ਤਾਂ ਪਹਿਲੇ ਵਿਸ਼ਵ ਯੁੱਧ ਦੀ ਵਿੱਚ ਵੀ ਅਨੇਕਾਂ ਲੋਕਾਂ ਨੇ ਆਪਣੀ ਜਾ-ਨ ਗਵਾਈ ਪਰ ਹੱਲ ਫਿਰ ਵੀ ਗੱਲਬਾਤ ਰਾਹੀਂ ਨਿਕਲਿਆ। ਉਸ ਤੋਂ ਬਾਅਦ ਦੂਸਰਾ ਵਿਸ਼ਵ ਯੁੱਧ ਹੋਇਆ ਅਤੇ ਉਸ ਦੇ ਵਿੱਚ ਵੀ ਉਸੇ ਤਰ੍ਹਾਂ ਦਾ ਹੀ ਵਰਤਾਰਾ ਵਾਪਰਿਆ। ਪਰ ਆਖ਼ਰ ਦੇ ਵਿੱਚ ਗੱਲਬਾਤ ਰਾਹੀਂ ਹੀ ਯੁੱਧ ਸਮਾਪਤ ਹੋਇਆ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.