Home / ਤਾਜ਼ਾ ਖ਼ਬਰਾਂ / ਹੁਣ ਹੋਵੇਗਾ ਮਹਿੰਗਾ ਤੇਲ !

ਹੁਣ ਹੋਵੇਗਾ ਮਹਿੰਗਾ ਤੇਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਰੂਸ ਤੇ ਯੂਕਰੇਨ ਵਿੱਚ ਜੰਗ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ ਬੁੱਧਵਾਰ ਨੂੰ ਕਾਰੋਬਾਰ ਦੌਰਾਨ ਬਰੇਂਟ ਕਰੂਡ ਪੰਜ ਫ਼ੀਸਦੀ ਦੀ ਤੇਜ਼ੀ ਨਾਲ ਇੱਕ ਸੌ ਦੱਸ ਡਾਲਰ ਪ੍ਰਤੀ ਬੈਰਲ ਦੇ

ਪਾਰ ਪਹੁੰਚ ਗਿਆ। ਜੋ ਇਸ ਦਾ ਅੱਠ ਸਾਲਾਂ ਦਾ ਸਭ ਤੋਂ ਉੱਚਾ ਪੱਧਰ ਹੈ ਇਸੇ ਤਰ੍ਹਾਂ ਡਬਲਿਊ ਟੀ ਆਈ ਵੀ ਚਾਰ ਪੁਆਇੰਟ ਅਠਾਸੀ ਫੀਸਦੀ ਤੇਜ਼ੀ ਨਾਲ ਇੱਕ ਸੌ ਅੱਠ ਪੌਂਡ ਚੌਂਹਠ ਡਾਲਰ ਤੇ ਪਹੁੰਚ ਗਿਆ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਡੀਜ਼ਲ ਦੀ ਕੀਮਤ ਪੱਚੀ ਰੁਪਏ ਪ੍ਰਤੀ ਲਿਟਰ ਤੱਕ ਵਧ ਸਕਦੀ ਹੈ।

ਇਕ ਰਿਪੋਰਟ ਮੁਤਾਬਕ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਰੂਸ ਤੇ ਸਖ਼ਤ ਪਾਬੰਦੀਅਾਂ ਲਾੲੀਅਾਂ ਹਨ। ਜਿਸ ਦਾ ਵੱਡਾ ਅਸਰ ਹੋ ਸਕਦਾ ਹੈ ਮੰਨਿਆ ਜਾ ਰਿਹਾ ਹੈ। ਇਸ ਨਾਲ ਰੂਸ ਤੋਂ ਬਰਾਮਦ ਪ੍ਰਭਾਵਿਤ ਹੋ ਸਕਦੀ ਹੈ ਰੂਸ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਤੇਲ ਉਤਪਾਦਕ ਦੇਸ਼ ਹੈ ਪੂਰਬੀ ਯੂਰਪ ਚ ਸੰਘਰਸ਼ ਤੇਜ਼ ਹੋਣਾ ਤੇਲ ਦੀਆਂ ਕੀਮਤਾਂ ਤੇ ਦਬਾਅ ਪਿਆ ਹੈ। ਇਸ ਵਿਚਾਲੇ ਮਹਾਂਮਾਰੀ ਤੋਂ ਉਭਰ ਰਹੀ ਗਲੋਬਲ ਇਕੌਨਮੀ ਵਿੱਚ ਮੰਗ ਵਧ ਰਹੀ ਹੈ। ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਜਾਰੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.