Home / ਤਾਜ਼ਾ ਖ਼ਬਰਾਂ / ਬਾਪੂ ਨੇ ਕਹੀ ਚੱਕ ਕੇ ਪਾਤੇ ਖਿਲਾਰੇ !

ਬਾਪੂ ਨੇ ਕਹੀ ਚੱਕ ਕੇ ਪਾਤੇ ਖਿਲਾਰੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਇੱਕ ਬਾਬਾ ਜੀ ਨੇ ਕਿਹਾ ਕਿ ਮੈਂ ਯੁਕਰੈਨ ਵਿੱਚ ਜਾਵਾਂਗਾ ਅੱਜ ਦੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਬਾਬਾ ਜੀ ਨੇ ਕਹਿ ਕੇ ਮੈਂ ਆਪਣੇ

ਨਾਲ ਆਪਣੀ ਕਹੀ ਵੀ ਲੈ ਕੇ ਜਾਵਾਂਗਾ ਕਿਉਂਕਿ ਜੇਕਰ ਗੋਲੀ ਨਾ ਚਲੀ ਤਾਂ ਅਸੀਂ ਇਹਦੇ ਨਾਲ ਕੋਈ ਵੀ ਬੰਦਾ ਸੁੱਕਾ ਨਹੀਂ ਜਾਣ ਦਿੰਦੇ। ਉਨ੍ਹਾਂ ਨੇ ਕਿਹਾ ਕੇ ਜਹਿਰ ਕਹੀ ਪੈ ਗਈ ਉਸ ਤੋਂ ਬਾਅਦ ਉਹ ਬੰਦਾ ਨਹੀਂ ਉੱਠਦਾ। ਉਨ੍ਹਾਂ ਨੇ ਕਿਹਾ ਕਿ ਮੈਂ ਯੂਕਰੇਨ ਦੀ ਮੱਦਦ ਕਰਨ ਲਈ ਉੱਥੇ ਜਾਵਾਂਗਾ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਰੂਸ ਅਤੇ ਯੂਕਰੇਨ ਵਿੱਚ ਬਹੁਤੀ ਵੱਡੀ ਜੰਗ ਛਿੜੀ ਹੋਈ ਅਤੇ ਚਾਰੇ ਪਾਸੇ ਬੰ-ਬਾਂ ਦੀਆਂ ਆਵਾਜ਼ਾਂ ਸੁਣ ਰਹੀਆਂ ਹਨ ਤੇ ਲੋਕਾਂ ਦੇ ਘਰ ਵੀ ਤਬਾਹ ਹੋ ਚੁੱਕੇ ਹਨ ਤੇ ਲੋਕ ਘਰੋਂ ਬਾਹਰ ਆ ਚੁੱਕੇ ਹਨ ਅਤੇ ਉਨ੍ਹਾਂ

ਨੂੰ ਬੰਕਰਾਂ ਵਿੱਚ ਬੈਠ ਕੇ ਆਪਣੀ ਜਾ-ਨਾਂ ਬਚਾਉਣੀਆਂ ਪੈ ਰਹੇ ਹਨ। ਹਰ ਇਕ ਦੇਸ਼ ਵੱਲੋਂ ਕਿਹਾ ਜਾ ਰਿਹਾ ਹੈ ਕਿ ਦੋਵੇਂ ਦੇਸ਼ਾਂ ਨੂੰ ਬੈਠ ਕੇ ਗੱਲ ਕਰਨੀ ਚਾਹੀਦੀ ਹੈ ਅਤੇ ਇਸ ਸਮੱਸਿਆ ਦਾ ਹੱਲ ਵੀ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਦਾ ਨੁਕਸਾਨ ਨਾ ਹੋਵੇ ਅਤੇ ਤਬਾਹ ਹੋਣ ਤੋਂ ਵੀ ਦੋਵੇਂ ਦੇਸ਼ ਬਚ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.