Home / ਤਾਜ਼ਾ ਖ਼ਬਰਾਂ / 1 ਵਜੇ ਏਥੇ ਆਉਣ ਲਈ ਕਹਿੰਦਾ ਸੀ ਦੀਪ ਸਿੱਧੂ !

1 ਵਜੇ ਏਥੇ ਆਉਣ ਲਈ ਕਹਿੰਦਾ ਸੀ ਦੀਪ ਸਿੱਧੂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਦੀਪ ਸਿੱਧੂ ਹੁਣ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਬਹੁਤ ਦੁੱਖ ਹੋਇਆ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ

ਦੀਪ ਸਿੱਧੂ ਨੇ ਚੁੱਕਿਆ ਹੈ ਕਿ ਆਪਾਂ ਸਾਰੇ ਉਨਤੀ ਤਰੀਕ ਨੂੰ ਇੱਕ ਨਵੀਂ ਪਾਰਟੀ ਦਾ ਆਗਾਜ਼ ਕਰਨ ਜਾ ਰਹੇ ਹਾਂ ਉਹਨਾਂ ਨੇ ਕਿਹਾ ਕਿ ਇਸ ਪਾਰਟੀ ਦਾ ਆਗਾਜ਼ ਚੰਡੀਗਡ਼੍ਹ ਵਿਚ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਡਾ ਅੰਬੇਦਕਰ ਨੇ ਕਿਹਾ ਸੀ ਕਿ ਜੇਕਰ ਤੁਸੀਂ ਕੋਈ ਵੀ ਸੰਘਰਸ਼ ਸ਼ੁਰੂ ਕਰਨਾ ਹੈ ਤਾਂ ਲੋਕਾਂ ਨੂੰ ਉਸ ਬਾਰੇ ਜਾਗੋ ਜਾਗਰੂਕ ਕਰਨਾ ਪਵੇਗਾ ਜਿਸ ਤੋਂ ਬਾਅਦ ਸਾਰਿਆਂ ਨੂੰ ਇਕੱਠਾ ਕਰਨ ਪਵੇਗਾ ਜਿਸ ਤੋਂ ਬਾਅਦ ਤੁਸੀਂ ਕਿਸੇ ਵੀ ਤਰ੍ਹਾਂ ਦਾ ਕੋਈ ਸੰਘਰਸ਼ ਸ਼ੁਰੂ ਕਰ ਸਕਦੇ ਹੋ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਗੇ ਨਹੀਂ ਵਧ ਰਹੇ

ਹਨ ਇਸ ਲਈ ਅਸੀਂ ਇਕ ਨਵੀਂ ਪਾਰਟੀ ਦਾ ਐਲਾਨ ਕਰਨਾ ਹੈ। ਬਹੁਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੇ ਦੀਪ ਸਿੱਧੂ ਦਾ ਐਕਸੀਡੈਂਟ ਨਹੀਂ ਹੋਇਆ ਬਲਕਿ ਉਸ ਨੂੰ ਜਾਣਬੁੱਝ ਕੇ ਮ-ਰਵਾਇਆ ਗਿਆ ਹੈ ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਕਿਉਂਕਿ ਦੀਪ ਪੰਜਾਬ ਦੇ ਹੱਕਾਂ ਦੇ ਲਈ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਾ ਸੀ ਅਤੇ ਉਨ੍ਹਾਂ ਨੂੰ ਇੱਕ ਨਵਾਂ ਦਿਸ਼ਾ ਦੇਣਾ ਚਾਹੁੰਦਾ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਗਾਇਕ Simar Doraha ਨੇ ਦੁਕਾਨ ’ਤੇ ਕੀਤੀ ਗੁੰ-ਡਾਗ ਰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.