Home / ਤਾਜਾ ਖਬਰਾ / ਅਜਿਹਾ ਪਿੰਡ ਜਿੱਥੇ ਪੁਲਿਸ ਵੀ ਨਹੀਂ ਜਾਂਦੀ..!

ਅਜਿਹਾ ਪਿੰਡ ਜਿੱਥੇ ਪੁਲਿਸ ਵੀ ਨਹੀਂ ਜਾਂਦੀ..!

ਜਲਾਲਾਬਾਦ ਅਤੇ ਫਾਜ਼ਿਲਕਾ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ‘ਤੇ ਦੋ ਪਿੰਡਾਂ ਵਿਚ ਤੜਕਸਾਰ ਛਾਪਾ ਮਾਰਿਆ ਅਤੇ ਕਈ ਵਿਅਕਤੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ 20 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।

ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀ ਖ਼ਿ ਲਾਫ਼ ਮਾਮਲਾ ਦਰਜ ਕੀਤਾ ਹੈ। ਪੰਜਾਬ ਸਰਕਾਰ ਤੇ ਸਿਵਲ ਪ੍ਰਸ਼ਾਸਨ ਦੁਆਰਾ ਸ਼ ਰਾਬ ਤੇ ਹੋਰ ਗ਼ੈ ਰ ਕਾਨੂੰਨੀ ਸਾ ਮਾਨ ਦੀ ਤਸਕਰੀ ਨੂੰ ਰੋਕਣ ਲਈ ਦਿੱਤੀਆਂ ਹਦਾਇਤਾਂ ਨੂੰ ਗੰਭੀ ਰਤਾ ਨਾਲ ਲੈਂਦੇ ਹੋਏ ਵੱਖ-ਵੱਖ ਥਾਣਿਆਂ ਵੱਲੋਂ ਟੀਮਾਂ ਬਣਾ ਕੇ

ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਦੋ ਥਾਣਿਆਂ ਵੱਲੋਂ ਸ਼ ਰਾਬ, ਅਲਕੋ ਹਲ ਤੇ ਨਾਜਾ ਇਜ਼ ਸ਼ਰਾ ਬ ਬਣਾਉਣ ਲਈ ਵਰਤੇ ਜਾਂਦੇ ਸਾਮਾਨ ਸਮੇਤ ਐਕਸਾਈਜ਼ ਐਕਟ ਤਹਿਤ ਪੁਲਿਸ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।

ਜਿਨ੍ਹਾਂ ਵਿਚ ਅਲਕੋ ਹਲ ਅਤੇ ਨਾਜਾਇ ਜ਼ ਸ਼ ਰਾਬ ਦੇ ਸਾਰੇ ਮਾਮਲੇ ਅੰਮਿ੍ਤਸਰ ਦਿਹਾਤੀ ਦੀ ਹਦੂਦ ਵਿਚ ਪੈਂਦੇ ਵੱਖ-ਵੱਖ ਥਾਣਿਆਂ ਵਿਚ ਦਰਜ ਕੀਤੇ ਜਾ ਚੁੱਕੇ ਹਨ। ਉਕਤ ਵਿਅਕਤੀਆਂ ਖ਼ਿ ਲਾਫ਼ ਪੁਲਿਸ ਵੱਲੋਂ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਪੁਲਿਸ ਨੇ ਕਿਹਾ ਕਿ ਇਸ ਤੋਂ ਅੱਗੇ ਵੀ ਰੇਡਾਂ ਵੱਜਿਆ ਕਰਨਗੀਆ ਅਤੇ ਦੋ ਸ਼ੀਆਂ ਨੂੰ ਹਰ ਹਾਲਤ ਫੜ੍ਹਿਆ ਜਾਵੇਗਾ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਜੂ ਏ ਦੇ ਵਿਚ ਜਿੱਤੇ ਪੈਸੇ ਵੀ ਬਰਾਮਦ ਕੀਤੇ ਹਨ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *