Home / ਤਾਜ਼ਾ ਖ਼ਬਰਾਂ / ਤੀਜਾ ਯੁੱਧ ਸਮਾਪਤ ਰੂਸ ਨੇ ਕੀਤਾ ਹ-ਮਲਾ ਬੰਦ !

ਤੀਜਾ ਯੁੱਧ ਸਮਾਪਤ ਰੂਸ ਨੇ ਕੀਤਾ ਹ-ਮਲਾ ਬੰਦ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਰੂਸ ਨੇ ਜੰਗ ਬੰਦ ਕਰ ਦਿੱਤੀ ਗਈ ਹੈ। ਲਗਾਤਾਰ ਰੂਸ ਦੇ ਵੱਲੋਂ ਹਮਲੇ ਕੀਤੇ ਜਾ ਰਹੇ ਸੀ ਅਤੇ ਦੂਜੇ ਗੇਟ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਸੀ ਸੰਧੀ ਨੂੰ ਲੈ ਕੇ ਸਮਝੌਤੇ ਕੀਤੇ ਜਾ ਰਹੇ ਸੀ ਪਰ ਹੁਣ ਦੀ

ਜਿਹੜੀ ਵੱਡੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਕੇ ਦਰਅਸਲ ਰੂਸ ਦੇ ਵੱਲੋਂ ਜਾਣੀ ਕਿ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਕਿ ਜੰਗ ਨੂੰ ਰੋਕ ਦਿੱਤਾ ਜਾਏ ਤੇ ਮਨੁੱਖ ਦਾ ਨੁਕਸਾਨ ਨਾ ਹੋਵੇ ਰਸਤੇ ਖੋਲ੍ਹ ਦਿੱਤੇ ਗਏ ਨੇ ਤਾਂ ਕਿ ਯੂਕਰੇਨ ਦੇ ਨਾਗਰਿਕਾਂ ਦੀ ਨਿਕਾਸੀ ਜਿਹੜੀ ਹੈ ਉਦੇਸ਼ ਤੋਂ ਪਾਰ ਕੀਤੀ ਜਾ ਸਕੇ। ਇਸ ਤੋਂ ਪਹਿਲਾਂ ਹੀ ਦੂਜੇ ਗੇੜ ਦੀ ਮੀਟਿੰਗ ਜਦੋਂ ਹੁੰਦੀ ਆ ਰੂਸ ਦੇ ਵਿੱਚ ਤਾਂ ਇਸ ਤੇ ਸਹਿਮਤੀ ਵੀ ਬਣਦੀ ਹੈ। ਤੁਸੀਂ ਇਹ ਮਾਨਵਤਾਵਾਦੀ ਗਲਿਆਰੇ ਜਿਹੜੇ ਨੇ ਉਹ ਨਾਗਰਿਕਾਂ

ਦੀ ਨਿਕਾਸੀ ਵਾਸਤੇ ਖੋਲ੍ਹ ਦਿਓ ਤਾਂ ਜੋ ਨਾਗਰਿਕ ਜਿਹੜੇ ਨੇ ਸੁਰੱਖਿਅਤ ਤਰੀਕੇ ਦੇ ਨਾਲ ਦੇਸ਼ ਤੋਂ ਬਾਹਰ ਚਲੇ ਜਾਣ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਰੂਸ ਅਤੇ ਯੁਕਰੈਨ ਵਿੱਚ ਇੱਕ ਬਹੁਤ ਵੱਡੀ ਜੰਗ ਛਿੜੀ ਹੋਈ ਸੀ। ਜੀਹਦੇ ਨਾਲ ਆਮ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਲੋਕਾਂ ਨੂੰ ਬੰਕਰਾਂ ਵਿੱਚ ਬੈਠ ਕੇ ਆਪਣੀਆਂ ਜਾ ਨਾਂ ਵੀ ਬਚਾਉਣੀਆਂ ਪੈ ਰਹੀਆਂ ਸਨ , ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.