Home / ਤਾਜ਼ਾ ਖ਼ਬਰਾਂ / ਦੀਪ ਸਿੱਧੂ ਨਾਲ ਨਿਹੰਗ ਸਿੰਘ ਨੇ ਕੀਤਾ ਸੀ ਇਹ ਕੰਮ !

ਦੀਪ ਸਿੱਧੂ ਨਾਲ ਨਿਹੰਗ ਸਿੰਘ ਨੇ ਕੀਤਾ ਸੀ ਇਹ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਹ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਦੀਪ ਸਿੱਧੂ ਨੇ ਕਿਹਾ ਕਿ ਅੱਜ ਅਸੀਂ ਪਹਿਰੇ ਤੇ ਹਾਂ ਅਤੇ ਸਾਡੇ ਨਾਲ ਸਾਡੀਆਂ ਖ਼ਾਲਸਾਈ ਫ਼ੌਜਾਂ ਵੀ ਡਟੀਆਂ ਹੋਈਆਂ ਹਨ ਉਨ੍ਹਾਂ ਨੇ ਕਿਹਾ

ਕਿ ਬਜ਼ੁਰਗ ਵੀ ਪਹਿਰੇ ਦਿੰਦੇ ਹਨ ਅਤੇ ਉਹ ਵੀ ਡਟ ਕੇ ਖੜ੍ਹੇ ਹਨ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਸਕਦਾ ਹੈ ਕਿ ਦੀਪ ਸਿੱਧੂ ਨੇ ਕਿਹਾ ਕਿ ਜੋ ਬੰਦਾ ਫੜਿਆ ਹੈ ਉਹ ਮਿੱਥ ਕੇ ਆਏ ਸੀ ਅਸੀਂ ਕਿਸਾਨ ਆਗੂਆਂ ਨੂੰ ਆਪਣੇ ਨਿਸ਼ਾਨੇ ਤੇ ਲੈਣਾ ਹੈ ਦੀਪ ਸਿੱਧੂ ਨੇ ਕਿਹਾ ਕਿ ਸਾਰੇ ਨੌਜਵਾਨਾਂ ਨੇ ਮਿੱਥ ਲਿਆ ਹੈ ਕਿ ਤੁਸੀਂ ਸਾਡੇ ਲੀਡਰਾਂ ਵੱਲ ਅੱਖ ਚੁੱਕ ਕੇ ਵੀ ਨਹੀਂ ਦੇਖ ਸਕਦੇ। ਸਾਨੂੰ ਸਾਰਿਆਂ ਨੂੰ ਪਤੈ ਕਿ ਦਿਵਸ ਹੁਣ ਸਾਡੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਜਾਣ ਦਾ

ਬਹੁਤ ਹੀ ਯਾਰ ਦੁੱਖ ਹੈ। ਜੋ ਕਿ ਦੀਪ ਸਿੱਧੂ ਪੰਜਾਬ ਦੇ ਹੱਕਾਂ ਦੇ ਲਈ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਾ ਸੀ ਅਤੇ ਉਹ ਪੰਜਾਬ ਨੂੰ ਇਨ੍ਹਾਂ ਸਰਕਾਰਾਂ ਦੇ ਕੋਲੋਂ ਆਜ਼ਾਦ ਕਰਵਾਉਣਾ ਚਾਹੁੰਦਾ ਸੀ। ਜਿਸ ਦਿਨ ਦੀਪ ਸਿੱਧੂ ਦਾ ਭੋਗ ਸੀ ਉਸ ਦਿਨ ਬਹੁਤ ਵੱਡੀ ਗਿਣਤੀ ਦੇ ਵਿੱਚ ਲੋਕ ਉਨ੍ਹਾਂ ਦੇ ਭੋਗ ਤੇ ਆਈ ਸੀ ਅਤੇ ਸਾਰਿਆਂ ਨੇ ਵੱਲੋਂ ਹੀ ਕਿਹਾ ਜਾ ਰਿਹਾ ਸੀ ਕਿ ਦੀਪ ਸਿੱਧੂ ਦੀ ਸੋਚ ਤੇ ਪਹਿਰਾ ਜ਼ਰੂਰ ਦੇਵਾਂਗਾ , ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.