Home / ਤਾਜ਼ਾ ਖ਼ਬਰਾਂ / ਪੰਜਾਬੀਆਂ ਨੇ ਪਾਇਆ ਕੈਨੇਡਾ ਵਿਚ ਗੰਦ !

ਪੰਜਾਬੀਆਂ ਨੇ ਪਾਇਆ ਕੈਨੇਡਾ ਵਿਚ ਗੰਦ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਕੈਨੇਡਾ ਜਾਣ ਲਈ ਨੌਜਵਾਨਾਂ ਨੇ ਆਪਣੀ ਮਿਹਨਤ ਦੇ ਨਾਲ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ। ਪਰ ਇਹ ਗੱਲ ਤੋਂ ਗੁਰੇਜ਼ ਵੀ ਨਹੀਂ ਕੀਤਾ ਜਾ ਸਕਦਾ ਕਿ ਕਈ ਸ਼ਰਾਰਤੀ ਅਨਸਰਾਂ ਨੇ ਕੈਨੇਡਾ ਦੇ ਵਿੱਚ ਪੰਜਾਬੀਆਂ ਦਾ ਨਾਮ ਵੀ ਬਦਨਾਮ ਕੀਤਾ ਹੈ।

ਅਤੇ ਕਈ ਐਸੇ ਕੰਮ ਕੀਤੇ ਜਿਸ ਨਾਲ ਕੈਨੇਡਾ ਦੇ ਬਾਕੀ ਪੰਜਾਬੀਆਂ ਨੂੰ ਵਿੱਚ ਬੇਹੱਦ ਖ਼ਰਾਬ ਨਤੀਜੇ ਭੁਗਤਣੇ ਪਏ ਹਨ ਤੇ ਪੈ ਵੀ ਰਹੇ ਹਨ। ਇਸ ਦੇ ਵਿੱਚ ਜ਼ਿਆਦਾਤਰ ਅਸਰ ਉਹ ਪੰਜਾਬੀ ਨੌਜਵਾਨ ਜੋ ਲੱਖਾਂ ਦੀਆਂ ਫ਼ੀਸਾਂ ਲਗਾ ਕੇ ਕਨੇਡਾ ਦੇ ਵਿੱਚ ਪੜ੍ਹਨ ਗਏ ਸੀ। ਕੈਨੇਡਾ ਇਕ ਬਹੁਤ ਵੱਡਾ ਦੇਸ ਹੈ ਪਰ ਘੱਟ ਵਸੋਂ ਵਾਲਾ ਦੇਸ਼ ਹੈ।

ਜਿੱਥੋਂ ਦੇ ਲੋਕ ਅਤੇ ਸਰਕਾਰ ਸ਼ਾਂਤੀ ਪ੍ਰਿਯ ਹੈ। ਸ਼ੁਰੂਆਤੀ ਦੌਰ ਵਿੱਚ ਜਦੋਂ ਪੰਜਾਬੀ ਕੈਨੇਡਾ ਗਏ ਤਾਂ ਉਨ੍ਹਾਂ ਨੇ ਚੰਗੀ ਮਾਨਸਿਕਤਾ ਅਤੇ ਭਾਈਚਾਰਕ ਸਾਂਝ ਦਾ ਸੰਕੇਤ ਦਿੱਤਾ। ਪਰ ਅੱਜ ਦੇ ਨੌਜਵਾਨ ਉੱਥੇ ਜਾ ਕੇ ਨਸ਼ੇ ਤੇ ਸੜਕ ਪ੍ਰਦਰਸ਼ਨ ਲੜਾ ਈਆਂ ਝ ਗੜੇ ਗੈਂ-ਗਸਟਰ-ਵਾਦ ਅਤੇ ਕੈਨੇਡੀਅਨ ਕੁੜੀਆਂ ਦਾ ਸਰੀ-ਰਕ ਸ਼ੋਸ਼-ਣ ਕਰਨ ਦੇ ਵਿੱਚ ਲੱਗੀ ਹੋਏ ਹਨ । ਕੈਨੇਡਾ ਸਰਕਾਰ ਬਹੁਤ ਨਾਰਾਜ਼ ਹੈ ਅਤੇ ਸਖ਼ਤ ਹੋ ਗਿਆ ਹੈ। ਇਸ ਸੰਬੰਧ ਵਿਚ ਕੈਨੇਡਾ ਸਰਕਾਰ ਨੇ ਜੋ ਸਖ਼ਤ ਫ਼ੈਸਲੇ ਹਨ ਉਸ ਨਾਲ ਬਾਕੀ ਪੰਜਾਬੀਆਂ ਤੇ ਵੀ ਬਹੁਤ ਅਸਰ ਪਵੇਗਾ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.