Home / ਤਾਜ਼ਾ ਖ਼ਬਰਾਂ / ਇੰਗਲੈਂਡ ਤੋਂ ਆਏ ਨੌਜਵਾਨ ਨੇ ਦੀਪ ਸਿੱਧੂ ਦੀ ਐਕ-ਸੀਡੈਂਟ ਵਾਲੀ ਥਾਂ ਨੂੰ ਚੁੰ ਮਿਆ !

ਇੰਗਲੈਂਡ ਤੋਂ ਆਏ ਨੌਜਵਾਨ ਨੇ ਦੀਪ ਸਿੱਧੂ ਦੀ ਐਕ-ਸੀਡੈਂਟ ਵਾਲੀ ਥਾਂ ਨੂੰ ਚੁੰ ਮਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤੈ ਕਿ ਦੀਪ ਸਿੱਧੂ ਨੇ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਜਾਣ ਦਾ ਬਹੁਤ ਦੁੱਖ ਹੋਇਆ ਹੈ ਅਤੇ ਜਿਸ ਦਿਨ ਉਨ੍ਹਾਂ ਦਾ ਸਸਕਾਰ ਕੀਤਾ ਗਿਆ

ਸੀ ਤਾਂ ਉਸ ਦਿਨ ਵੀ ਬਹੁਤ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਉਨ੍ਹਾਂ ਦੇ ਪਿੰਡ ਵਿੱਚ ਆਏ ਸੀ। ਜੋ ਉਨ੍ਹਾਂ ਨੂੰ ਪਿਆਰ ਕਰਦੇ ਸੀ ਅਤੇ ਉਨ੍ਹਾਂ ਦੇ ਭੋਗ ਤੇ ਵੀ ਬਹੁਤ ਵੱਡੀ ਗਿਣਤੀ ਦੇ ਵਿਚ ਛੋਟੇ ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਲੋਕ ਸ਼ਾਮਲ ਹੋਏ ਸੀ। ਕਿਉਂਕਿ ਦੀਪ ਸਿੱਧੂ ਪੰਜਾਬ ਦੇ ਨਾਲ ਖੜ੍ਹਾ ਸੀ ਤੇ ਪੰਜਾਬ ਦੇ ਹੱਕ ਲੈਣ ਦੀਆਂ ਗੱਲਾਂ ਕਰਦਾ ਸੀ। ਅਤੇ ਲੋਕ ਵੀ ਉਸ ਦਾ ਸਾਥ ਦੇ ਰਹੇ ਸਨ। ਪਰ ਅੱਜ ਦੀ ਇਸ ਵੀਡੀਓ ਚ ਦੇਖਿਆ ਜਾ ਸਕਦਾ ਕਿ ਇਕ ਇੰਗਲੈਂਡ ਤੋਂ ਨੌਜਵਾਨ ਵੀਰ ਆਇਆ ਤਾਂ ਸਭ ਤੋਂ

ਪਹਿਲਾਂ ਉਸ ਨੇ ਜਿਸ ਥਾਂ ਤੇ ਦੀਪ ਸਿੱਧੂ ਦਾ ਐਕਸੀਡੈਂਟ ਹੋਇਆ ਸੀ। ਉਥੇ ਉਸ ਥਾਂ ਨੂੰ ਜਾ ਕੇ ਚੁੰਮਿਆ। ਇਸ ਪਤਾ ਲੱਗਦੈ ਕਿ ਦੀਪ ਸਿੱਧੂ ਨੂੰ ਪਿਆਰ ਕਰਨ ਵਾਲੇ ਬਹੁਤ ਲੋਕ ਹਨ। ਅਤੇ ਉਸ ਦਾ ਸਾਥ ਦੇਣ ਵਾਲੇ ਲੋਕ ਬਹੁਤ ਹੀ ਵੱਡੀ ਗਿਣਤੀ ਦੇ ਵਿੱਚ ਹਨ। ਪਰ ਅੱਜ ਦੀਪ ਸਿੱਧੂ ਨੂੰ ਲੋਕ ਬਹੁਤ ਅੱਡ ਕਰ ਰਹੇ ਹਨ ਸਾਰੇ ਵੱਲੋਂ ਇਹੀ ਕਿਹਾ ਜਾ ਰਿਹਾ ਹੈ ਕਿ ਜੋ ਕੁਝ ਵੀ ਹੋਇਆ ਹੈ ਉਹ ਇੱਕ ਐਕਸੀ ਡੈਂਟ ਨਹੀਂ ਹੋਇਆ ਬਲਕਿ ਜਾ ਣਬੁੱਝ ਕੇ ਕਰਵਾਇਆ ਗਿਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.