Home / ਤਾਜ਼ਾ ਖ਼ਬਰਾਂ / ਯੁਕਰੈਨ ਚ ਲਹਿਰਾਇਆ ਖਾਲਿ- ਸਤਾਨੀ ਝੰਡਾ !

ਯੁਕਰੈਨ ਚ ਲਹਿਰਾਇਆ ਖਾਲਿ- ਸਤਾਨੀ ਝੰਡਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਯੂਕਰੇਨ ਅਤੇ ਰੂਸ ਦੀ ਲੜਾ-ਈ ਲੱਗੀ ਹੋਈ ਹੈ ਜਿਸ ਦੇ ਵਿਚ ਰੂਸ ਨੇ ਯੂਕਰੇਨ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ। ਉੱਥੇ ਹੀ ਸਾਨੂੰ ਇਹ ਵੀ

ਪਤਾ ਹੋਵੇਗਾ ਕਿ ਯੂਕਰੇਨ ਦੇ ਵਿੱਚ ਸਾਡੇ ਇੰਡੀਆ ਦੀ ਪੰਜਾਬੀ ਸਟੂਡੈਂਟ ਗਏ ਹੋਏ ਹਨ ਕੁਝ ਸਟੂਡੈਂਟ ਹਨ ਜੋ ਕਿ ਉਹ ਵਾਪਿਸ ਆ ਗਏ ਹ। ਨ ਪਰ ਕੁਝ ਸਟੂਡੈਂਟ ਅਜੇ ਵੀ ਉਥੇ ਫਸੇ ਹੋਏ ਹਨ। ਤੇ ਉਹ ਉਨ੍ਹਾਂ ਦੇ ਨਾਲ ਹੀ ਪੰਜਾਬੀ ਫੈਮਿਲੀ ਵੀ ਉੱਥੇ ਹੀ ਫਸੀਆਂ ਹੋਈਆਂ ਹਨ। ਇਸ ਦੇ ਨਾਲ ਨਾਲ ਹੀ ਇਕ ਬਹੁਤੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀਆਂ ਨੇ ਅਤੇ ਪੰਜਾਬੀ ਸਟੂਡੈਂਟਸ ਨੇ ਯੂਕਰੇਨ ਦੀ ਰਾ ਜਧਾਨੀ ਦੇ ਵਿੱਚ ਖ਼ਾਲਿ-ਸਤਾਨ ਦਾ ਝੰਡਾ ਲਗਾ ਦਿੱਤਾ ਹੈ। ਜਿਸ ਦੇ ਕਰਕੇ ਉਨ੍ਹਾਂ ਤੇ

ਰੂਸ ਦਾ ਕੋਈ ਵੀ ਜਹਾਜ਼ ਹ-ਮਲਾ ਨਹੀਂ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਰਾਜਧਾਨੀ ਦੇ ਵਿੱਚ ਪੰਜਾਬੀ ਰਹਿ ਰਹੇ ਹਨ। ਇਸ ਕਰਕੇ ਉਨ੍ਹਾਂ ਨੂੰ ਇਨ੍ਹਾਂ ਦੇ ਉੱਪਰ ਹਮ-ਲਾ ਨਹੀਂ ਕਰਨਾ ਚਾਹੀਦਾ ਹੈ ਅਤੇ ਆਪਣੇ ਪੰਜਾਬੀ ਸਟੂਡੈਂਟ ਅਤੇ ਬਾਕੀ ਲੋਕ ਉਸ ਰਾਜਧਾਨੀ ਦੇ ਵਿੱਚ ਬਿਲਕੁਲ ਸੇਫ ਹਨ ਅਤੇ ਉੱਥੇ ਹੀ ਜਿਹੜੇ ਵੀ ਲੋਕ ਯੂਕਰੇਨ ਦੇ ਵਿੱਚ ਪਾਕਿਸ-ਤਾਨ ਤੋਂ ਗਏ ਹੋਏ ਸਨ। ਪਰ ਉਹ ਵੀ ਉਸੇ ਰਾਜਧਾਨੀ ਦੇ ਵਿੱਚ ਹੀ ਰਹਿ ਰਹੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.