Home / ਤਾਜ਼ਾ ਖ਼ਬਰਾਂ / ਅੱਜ ਰਾਤ ਤੋਂ ਮਹਿੰਗਾ ਹੋ ਜਾਵੇਗਾ ਤੇਲ !

ਅੱਜ ਰਾਤ ਤੋਂ ਮਹਿੰਗਾ ਹੋ ਜਾਵੇਗਾ ਤੇਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਯੂਕਰੇਨ ਅਤੇ ਰੂਸ ਦੀ ਜੰ-ਗ ਅਜੇ ਵੀ ਚੱਲ ਰਹੀ ਹੈ ਇਸ ਜੰਗ ਦੇ ਦੌਰਾਨ ਕਿਹਾ ਜਾ ਰਿਹਾ ਹੈ ਕਿ ਜੋ ਕੱਚੇ ਤੇਲ ਦੀਆਂ ਕੀਮਤਾਂ ਹਨ ਲਗਾਤਾਰ ਵਧ ਰਹੀਆਂ ਹਨ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਵੋਟਾਂ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਵਿੱਚ ਵਾਧਾ ਹੋ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੈਟਰੋਲ ਅਤੇ ਡੀਜ਼ਲ ਪੰਦਰਾਂ ਰੁਪਏ ਵਧੇਗਾ। ਅੱਜ ਦੀਵੀਡੀਓ ਵਿੱਚ ਚੁਣਿਆ ਜਾ ਸਕਦਾ ਹੈ ਕਿ ਇਕ ਵੀਰ ਨੇ ਕਿਹਾ ਕਿ ਤੇਲ ਮਹਿੰਗਾ ਹੋਵੇਗਾ ਜਿਸ ਕਰਕੇ ਸੀ ਪਹਿਲਾਂ ਹੀ ਟੋਲ ਭਰਾ ਰਹੇ ਹਾਂ।

ਉਸ ਬੀਰ ਨੇ ਕਿਹਾ ਕਿ ਸਾਡੇ ਕੋਲ ਕੰਬਾਈਨਾਂ ਹਨ। ਜੇਕਰ ਅਸੀਂ ਪਹਿਲਾਂ ਤੇਲ ਪੁਆਉਣ ਗਿਆ ਤਾਂ ਇਸ ਨਾਲ ਸਾਡੀ ਕੁਝ ਤਾਂ ਬੱਚਤ ਹੋ ਸਕਦੀ ਹੈ। ਉਸ ਵੀਰ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਲੋਕ ਮਹਿੰਗਾਈ ਦੀ ਮਾ-ਰ ਤੋਂ ਬਚਣ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵੀਰ ਨੇ ਕਿਹਾ ਕਿ ਸਾਰੀਆਂ ਹੀ ਸਰਕਾਰਾਂ ਮਾੜੀਆਂ ਹਨ ਕਿਸੇ ਨੂੰ ਵੀ ਵੋਟ ਨਹੀਂ ਪਾਉਣੀ ਚਾਹੀਦੀ ਜਿਹਦੇ ਨਾਲ ਆਮ ਆਦਮੀ ਦਾ ਬਹੁਤ ਨੁਕਸਾਨ ਹੁੰਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.