Home / ਤਾਜ਼ਾ ਖ਼ਬਰਾਂ / ਬਿਕਰਮ ਮਜੀਠੀਆ ਦੀਆ ਵਧੀਆ ਮੁਸ਼ਕਿਲਾਂ !

ਬਿਕਰਮ ਮਜੀਠੀਆ ਦੀਆ ਵਧੀਆ ਮੁਸ਼ਕਿਲਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਡਰੱ ਗ ਮਾਮਲੇ ਵਿੱਚ ਪਟਿਆਲਾ ਜੇ-ਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਮੁੜ 22

ਮਾਰਚ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਤਰ੍ਹਾਂ ਹੁਣ ਬਿਕਰਮ ਮਜੀਠੀਆ ਬਾਈ ਮਾਰਚ ਤੱਕ ਪਟਿਆਲਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਇਸ ਬਾਰੇ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਤੇ ਮਾਮਲਾ ਦਰਜ ਹੈ ਡਰੱਗਜ਼ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ

ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਿੱਚ ਪੇਸ ਕੀਤਾ ਬਹੁਤ ਸਾਰੇ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਬਿਕਰਮਜੀਤ ਸਿੰਘ ਮਜੀਠੀਆ ਨੇ ਨ-ਸ਼ਾ ਤਸਕਰ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਵੀ ਬਰਬਾਦ ਕਰ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਵੀ ਇਵੇਂ ਸਾਰੀ ਹੀ ਖ਼-ਤਮ ਕਰ ਦਿੱਤੀ ਹੈ ਅਤੇ ਨੌਜਵਾਨ ਅੱਜ ਨਸ਼ਿ-ਆਂ ਦੀ ਭੇਟ ਚੜ੍ਹ ਰਹੇ ਹਨ। ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਮ-ਰ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.