Home / ਤਾਜ਼ਾ ਖ਼ਬਰਾਂ / ਕੈਨੇਡਾ ਵਿੱਚੋ ਸਟੂਡੈਂਟਾਂ ਨੂੰ ਕੱਡਿਆ ਬਾਹਰ !

ਕੈਨੇਡਾ ਵਿੱਚੋ ਸਟੂਡੈਂਟਾਂ ਨੂੰ ਕੱਡਿਆ ਬਾਹਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਦੀਪ ਸਿੱਧੂ ਦੀ ਆਤਮਾ ਨੂੰ ਸ਼ਾਂਤੀ ਦੇਣ ਲਈ ਕੈਨੇਡਾ ਦੇ ਵਿੱਚ ਵਿਦਿਆਰਥੀਆਂ ਵੱਲੋਂ ਅਰਦਾਸ ਕਰਨ ਮੌਕੇ ਉਨ੍ਹਾਂ ਨੂੰ ਗੁਰੂ ਘਰ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇਕ ਵੀਰ ਨੇ ਕਿਹਾ ਕਿ ਅਸੀਂ ਦੀਪ ਸਿੱਧੂ ਦੀ ਯਾਦ ਵਿੱਚ ਪੈਂਤੀ ਚਾਲੀ ਵਿਦਿਆਰਥੀਆਂ ਨੇ ਅਤੇ ਫੈਮੀਲੀਆ ਵੀ ਸੀ। ਜਦੋ ਅਸੀਂ ਗੁਰੂ ਘਰ ਵਿੱਚ ਆਏ ਤਾਂ ਗੁਰੂਘਰ ਦੇ ਪ੍ਰਧਾਨ ਨੇ ਪੁਲੀਸ ਬੁਲਾ ਲਈ। ਉਨ੍ਹਾਂ ਨੇ ਸਾਰੇ ਸਾਹਮਣੇ ਹੀ ਸਿੱਧਾ ਹੀ ਕਹਿ ਦਿੱਤਾ ਕਿ ਦੀਪ ਸਿੱਧੂ ਨੇ ਕੀ ਕੀਤਾ ਕੀ ਤੁਸੀਂ ਉਸ ਦੀ ਯਾਦ ਵਿਚ ਕੈਂਡਲ ਮਾਰਚ ਕਰਨ ਆਏ ਹਨ। ਉਨ੍ਹਾਂ ਨੇ ਕਿਹਾ ਕਿ ਤੁਸੀਂ ਦਫ਼ਾ ਹੋ ਜਾਓ ਗੁਰੂ ਘਰ ਦੇ ਵਿੱਚੋਂ। ਸਾਨੂੰ ਸਾਰਿਆਂ ਨੂੰ ਪਤੈ ਦੀਪ ਸਿੱਧੂ ਹੁਣ ਇਸ ਦੁਨੀਆ ਦੇ ਵਿਚ

ਨਹੀਂ ਰਹੇ ਹਨ ਜਿਸ ਤੋਂ ਜਾਣ ਤੋਂ ਬਾਅਦ ਲੋਕਾਂ ਨੂੰ ਬਹੁਤ ਦੁੱਖ ਮਹਿਸੂਸ ਹੋ ਰਿਹਾ ਹੈ ਕਿਉਂਕਿ ਦੀਪ ਸਿੱਧੂ ਨੇ ਪੰਜਾਬ ਦੇ ਹੱਕਾਂ ਦੀ ਅਤੇ ਪੰਜਾਬ ਦੇ ਨਾਲ ਖਡ਼੍ਹਨ ਦੀ ਗੱਲ ਕੀਤੀ ਸੀ। ਜੋ ਇਹ ਸਰਕਾਰਾਂ ਤੋਂ ਜਰੀ ਨਹੀਂ ਗਈ ਜਿਸ ਕਰਕੇ ਸਰਕਾਰਾਂ ਵੱਲੋਂ ਦੀਪ ਸਿੱਧੂ ਨੂੰ ਇਸ ਦੁਨੀਆਂ ਤੋਂ ਚਲਾਣਾ ਕਰ ਦਿੱਤਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.