Home / ਤਾਜ਼ਾ ਖ਼ਬਰਾਂ / ਚਰਨਜੀਤ ਚੰਨੀ ਨੇ ਚੋਈਆਂ ਬੱਕਰੀਆਂ !

ਚਰਨਜੀਤ ਚੰਨੀ ਨੇ ਚੋਈਆਂ ਬੱਕਰੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿਚ ਇਹ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਨ । ਜਿਸ ਚ ਚੰਨੀ ਬੱਕਰੀ ਚੋਅ ਕੇ ਬੋਤਲ ਚ ਦੁੱਧ ਪਾਉਂਦੇ ਨਜ਼ਰ ਆ ਰਹੇ ਨੇ। ਜਿਸ ਨੂੰ ਦੇਖ ਲੋਕ ਹੱਸ ਵੀ ਰਹਹਿ ਹਨ ਨਾਤੇ ਕਹਿ ਰਹੇ ਹਨ ਕੇ ਸਾਰੇ ਕੰਮ

ਇਹਨਾਂ ਨੂੰ ਹੀ ਕਰਨੇ ਆਉਂਦੇ ਹਨ। ਅਸਲ ਚ ਅੱਜ ਸਵੇਰੇ ਚੰਨੀ ਆਪਣੇ ਵਿਧਾਨ ਸਭਾ ਹਲਕਾ ਭਦੌੜ ਵਿਖੇ ਧੰਨਵਾਦੀ ਦੌਰੇ ਤੇ ਸਨ ਉਸ ਵੇਲੇ ਪਿੰਡ ਬੱਲੋ ਦੇ ਕੋਲ ਉਨ੍ਹਾਂ ਨੂੰ ਇੱਕ ਵਿਅਕਤੀ ਆਪਣੀਆਂ ਬੱਕਰੀਆਂ ਚਾਰਦਾ ਨਜ਼ਰ ਆਇਆ। ਚਰਨਜੀਤ ਚੰਨੀ ਨੇ ਰਾਹ ਚ ਆਪਣਾ ਕਾਫ਼ਲਾ ਰੁਕਵਾ ਲਿਆ ਤੇ ਬੱਕਰੀਆਂ ਚਾਰਨ ਵਾਲੇ ਕੋਲ ਜਾ ਕੇ ਬੱਕਰੀ ਚੋਣ ਲੱਗ ਪਈ। ਉਹਨਾਂ ਕੋਲ ਇਕ ਬੋਤਲ ਵੀ ਹੁੰਦੀ ਹੈ ਜਿਸ ਵਿਚ ਉਹ ਬੱਕਰੀ ਦਾ ਦੁੱਧ ਪਾਉਂਦੇ ਨਜ਼ਰ ਆਉਂਦੇ ਹਨ। ਚੰਨੀ ਨੇ ਕਿਹਾ ਸੀ ਕੇ ਉਹ ਉਹ ਮੱਝਾਂ ਚੋਦੇ ਹੁੰਦੇ ਸਨ।

ਚੋਣ ਨਤੀਜਿਆਂ ਤੋਂ ਬੇਫਿਕਰ ਹੋ ਕੇ ਬੱਕਰੀ ਚੋ ਕੇ ਹੀ ਆਪਣਾ ਸ਼ੌਕ ਪੂਰਾ ਕਰ ਲਿਆ। ਜਦੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਕਿਹਾ ਸੀ ਕਿ ਮੈਂ ਹਰ ਇੱਕ ਕੰਮ ਕਰ ਲੈਂਦਾ ਹਾਂ। ਉਨ੍ਹਾਂ ਨੇ ਕਿਹਾ ਸੀ ਕਿ ਮੈਂ ਬੱਸ ਵੀ ਚਲਾ ਲੈਂਦਾ ਹਾਂ ਅਤੇ ਪੱਠੇ ਵੀ ਕੁਤਰ ਲੈਂਦਾ ਹਾਂ। ਕਲ ਨੂੰ ਪੰਜਾਬ ਵਿਚ ਵੋਟਾਂ ਦਾ ਨਤੀਜਾ ਆ ਜਾਣਾ ਹੈ., ਚੰਨੀ ਪਹਿਲਾ ਵੀ ਚਰਚਾ ਦਾ ਵਿਸ਼ਾ ਬਣੇ ਹਨ। ਅੱਜ ਦੀ ਇਹ ਵੀਡੀਓ ਲੋਕਾਂ ਵੱਲੋਂ ਬਹੁਤ ਹੀ ਜ਼ਿਆਦਾ ਸ਼ੇਅਰ ਕੀਤੀ ਜਾ ਰਹੀ ਹੈ ਅਤੇ ਇਸ ਵੀਡੀਓ ਨੂੰ ਦੇਖ ਕੇ ਲੋਕ ਹੱਸ ਵੀ ਰਹੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਅੱਜ ਕੇਜਰੀਵਾਲ ਨੇ ਭਗਵੰਤ ਮਾਨ ਦੇ ਬਾਰੇ ਕੀ ਕਿਹਾ !

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਉੱਤੇ ਆਮ ਆਦਮੀ …

Leave a Reply

Your email address will not be published.

Recent Comments

No comments to show.