Home / ਤਾਜਾ ਖਬਰਾ / ਜਨਾਨੀ ਨੂੰ ਖੇਤਾਂ ‘ਚ ਧੂ-ਹ ਕੇ ਲੈ ਗਏ ਮੁੰਡੇ..!

ਜਨਾਨੀ ਨੂੰ ਖੇਤਾਂ ‘ਚ ਧੂ-ਹ ਕੇ ਲੈ ਗਏ ਮੁੰਡੇ..!

ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਜੱਲੋ ਕੇ ਦੀ ਇਕ ਵਿਆਹੁਤਾ ਔਰਤ ਨੇ ਤਿੰਨ ਵਿਅਕਤੀਆਂ ‘ਤੇ ਇਲਜ਼ਾ ਮ ਲਗਾਇਆ ਹੈ ਕਿ ਉਸ ਨਾਲ ਸਮੂ ਹਕ ਤੌਰ ਤੇ ਬਲਾ ਤਕਾਰ ਕੀਤਾ ਗਿਆ ਹੈ।

ਪੀ ੜ ਤ ਔਰਤ ਨੇ ਸੂਚਨਾ ਦਿੰਦਿਆਂ ਦੱਸਿਆ ਕਿ ਉਹ ਆਪਣੇ ਪਤੀ ਦੇ ਨਾਲ ਪਸ਼ੂਆਂ ਲਈ ਚਾਰਾ ਲੈਣ ਲਈ ਖੇਤ ਗਈ ਸੀ। ਉਸ ਨੇ ਕਿਹਾ ਕਿ ਦਰਿਆ ਨੇੜੇ ਉਸ ਦਾ ਪਤੀ ਅਲੱਗ ਕੰਮ ਕਰਨ ਲੱਗਿਆ ਅਤੇ ਉਸ ਨੇ ਕਿਤੇ ਹੋਰ ਅੱਡ ਕੰਮ ਕਰਨਾ ਸ਼ੁਰੂ ਕੀਤਾ

ਤਾਂ ਉੱਥੇ ਪਹਿਲਾਂ ਤੋਂ ਹੀ ਯੋਜਨਾ ਬੱਧ ਢੰਗ ਨਾਲ ਬੈਠੇ ਇਨ੍ਹਾਂ ਵਿਅਕਤੀਆਂ ਨੇ ਆ ਕੇ ਮੈਨੂੰ ਫੜ ਲਿਆ ਅਤੇ ਮੇਰੇ ਨਾਲ ਜ਼ ਬਰ ਦ ਸਤੀ ਕੀਤੀ ਹੈ।ਵਿਆਹੁਤਾ ਮਹਿਲਾ ਵੱਲੋਂ ਤਿੰਨ ਵਿਅਕਤੀਆਂ ‘ਤੇ ਗੈਂ ਗ ਰੇ ਪ ਦਾ ਦੋ ਸ਼ ਲਗਾਇਆ ਗਿਆ।

ਔਰਤ ਨੇ ਕਿਹਾ ਹੈ ਕਿ ਉਸ ਨੇ ਪੁਲਿਸ ਨੂੰ ਆਪਣੇ ਬਿਆਨ ਲਿਖਾ ਦਿੱਤੇ ਹਨ ਅਤੇ ਭਾਵੇਂ ਕਿ ਪੁਲਿਸ ਨੇ ਦੋਸ਼ੀ ਆਂ ਖਿ ਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਗ੍ਰਿਫ਼ ਤਾਰ ਨਹੀਂ ਕੀਤਾ ਗਿਆ।

ਉਸ ਨੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਆਂ ਨੂੰ ਤੁਰੰਤ ਗ੍ਰਿ ਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸ ਖ਼ਤ ਤੋਂ ਸਖ਼ ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਤੋਂ ਬਾਅਦ ਇਲਾਕੇ ਵਿਚ ਇਸ ਘਟਨਾ ਦੀ ਲਗਾਤਾਰ ਚਰਚਾ ਹੋ ਰਹੀ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *