Home / ਤਾਜਾ ਖਬਰਾ / ਦੁਕਾਨਦਾਰ ਨੇ ਕੀਤਾ ਜ਼ਬਰ-ਦਸਤ ਹੰਗਾ-ਮਾ..!

ਦੁਕਾਨਦਾਰ ਨੇ ਕੀਤਾ ਜ਼ਬਰ-ਦਸਤ ਹੰਗਾ-ਮਾ..!

ਲੁਧਿਆਣਾ ਡੀ ਸੀ ਦੇ ਦਫ਼ਤਰ ਅੱਗੇ ਸੋਮਵਾਰ ਨੂੰ ਉਸ ਸਮੇਂ ਹੰਗਾ ਮਾ ਹੋ ਗਿਆ, ਜਦੋਂ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ 2 ਮਾਸੂਮ ਬੱਚਿਆਂ ਸਮੇਤ ਖ਼ੁਦ ‘ਤੇ ਪੈਟਰੋਲ ਛਿੜਕ ਕੇ ਖ਼ੁਦ ਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਪੱਤਰਕਾਰਾਂ ਨੇ ਕਿਸੇ ਤਰ੍ਹਾਂ ਉਸ ਦੇ ਹੱਥ ‘ਚੋਂ ਮਾਚਿਸ ਖੋਹੀ ਗਈ। ਵਿਅਕਤੀ ਪਰਿਵਾਰ ਸਮੇਤ ਡੀ. ਸੀ. ਦਫ਼ਤਰ ਦੇ ਬਾਹਰ ਬੈਠਾ ਰਿਹਾ ਪਰ ਪੁਲਸ ਮੁਲਾਜ਼ਮ ਮੂਕ ਦਰਸ਼ਕ ਬਣ ਕੇ ਦੇਖਦੇ ਰਹੇ।

ਜਦੋਂ ਲੋਕ ਅੱਗੇ ਆਏ ਤਾਂ ਉੱਥੇ ਮੌਜੂਦ 2 – 3 ਪੁਲਸ ਮੁਲਾਜ਼ਮਾਂ ਨੇ ਉਕਤ ਵਿਅਕਤੀ ‘ਤੇ ਪਾਣੀ ਪਾਇਆ। ਕੁੱਝ ਸਮੇਂ ਬਾਅਦ ਵਿਅਕਤੀ ਨੂੰ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਕੋਲ ਲਿਜਾਇਆ ਗਿਆ।

ਜਾਣਕਾਰੀ ਮੁਤਾਬਕ ਪੀੜਤ ਵਿਅਕਤੀ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਕਾਲੀ ਸੜਕ ‘ਤੇ ਭਾਟੀਆ ਆਟੋ ਪਾਰਟਸ ਨਾਂ ਤੋਂ ਦੁਕਾਨ ਹੈ। ਪਿਛਲੇ ਸਾਲ 22 ਮਾਰਚ ਨੂੰ ਕੋਰੋਨਾ ਮਹਾਮਾਰੀ ਕਾਰਨ ਲਾਕਡਾਊਨ ਲੱਗ ਗਿਆ ਸੀ ਤਾਂ ਉਸ ਦੀ ਦੁਕਾਨ ਬੰਦ ਹੋ ਗਈ ਸੀ।

ਫ਼ਿਰ ਉਸ ਨੂੰ ਇੱਕ ਦਿਨ ਇੱਕ ਵਿਅਕਤੀ ਦਾ ਫੋਨ ਆਇਆ ਕਿ ਉਸ ਨੇ ਇਹ ਦੁਕਾਨ ਵਿੱਕੀ ਨਾਂ ਦੇ ਵਿਅਕਤੀ ਨੇ ਖ਼ਰੀਦ ਲਈ ਹੈ। ਇਸ ਤੋਂ ਬਾਅਦ ਸਤਿੰਦਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਪ

ਰ ਇਸ ਮਾਮਲੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਸਤਿੰਦਰ ਨੇ ਕਿਹਾ ਕਿ ਉਸ ‘ਤੇ ਸਮਝੌਤਾ ਕਰਨ ਲਈ ਦਬਾਅ ਪਾਇਆ ਜਾਣ ਲੱਗਾ, ਜਿਸ ਤੋਂ ਬਾਅਦ ਉਹ ਪੁਲਸ ਕੋਲ ਇਨਸਾਫ ਲਈ ਪਹੁੰਚਿਆ ਪਰ ਇੱਥੇ ਵੀ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *