Home / ਤਾਜ਼ਾ ਖ਼ਬਰਾਂ / ਆਪ ਵਾਲਿਆਂ ਨੂੰ ਹੁਣ ਤਾਂ ਈਵੀਐੱਮ ਉੱਤੇ ਵੀ ਭਰੋਸਾ !

ਆਪ ਵਾਲਿਆਂ ਨੂੰ ਹੁਣ ਤਾਂ ਈਵੀਐੱਮ ਉੱਤੇ ਵੀ ਭਰੋਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਇਕ ਵੀਡੀਓ ਵਿਚ ਸੁਣੇ ਜਾ ਸਕਦਾ ਹੈ ਕੇ ਇੱਕ ਵਿਅਕਤੀ ਨੇ ਕਿਹਾ ਕਿ ਜੋ ਚੈਨਲਾਂ ਬਾਰੇ ਲੋਕਾਂ ਤੋਂ ਸਵਾਲ ਪੁੱਛਦੇ ਹਨ ਅਤੇ ਜਾਣਕਾਰੀ ਪ੍ਰਾਪਤ ਕਰਦੇ ਹਨ ਤੇ ਕਿ ਇਸ ਵਾਰ ਕਿਸ ਦੀ ਸਰਕਾਰ ਬਣੇਗੀ

ਤਾਂ ਮੇਰੇ ਹਿਸਾਬ ਦੇ ਨਾਲ ਉਹ ਸਹੀ ਲੱਗਦਾ ਹੈ ਉਨ੍ਹਾਂ ਨੇ ਕਿਹਾ ਕਿ ਜੋ ਚੈਨਲਾਂ ਦੇ ਸਰਵੇ ਦੇਖ ਰਹੇ ਹਾਂ ਸਾਨੂੰ ਲੱਗਦਾ ਹੈ ਕਿ ਨੱਬੇ ਪਰਸੈਂਟ ਸਹੀ ਹੋਣਗੇ। ਉਨ੍ਹਾਂ ਨੇ ਕਿਹਾ ਕਿ ਅਸਲੀ ਗੱਲ ਤਾਂ ਉਦੋਂ ਪਤਾ ਲੱਗਿਆ ਜਦੋਂ ਵੋਟਾਂ ਦੀ ਸਾਰੀ ਗਿਣਤੀ ਹੋ ਜਾਂਦੀ ਹੈ ਅਤੇ ਸਾਰਾ ਕੁਝ ਲੋਕਾਂ ਦੇ ਸਾਹਮਣੇ ਆ ਜਾਂਦਾ ਹੈ ਉਨ੍ਹਾਂ ਨੇ ਕਿਹਾ

ਕਿ ਜੋ ਦੋ ਦਿਨ ਦਾ ਸਰਵੇ ਹੋ ਰਹੇ ਹਨ ਉਹ ਆਪ ਦੀ ਸਰਕਾਰ ਵੱਲ ਹੀ ਹੋ ਰਿਹਾ ਹੈ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਵੋਟਾਂ ਵੇਲੇ ਈ ਵੀ ਐੱਮ ਮਸ਼ੀਨਾਂ ਦੇ ਵਿੱਚ ਘਪਲੇਬਾਜ਼ੀ ਬਹੁਤੀ ਜ਼ਿਆਦਾ ਹੁੰਦੀ ਹੈ। ਜਿਸ ਨਾਲ ਵੋਟਾਂ ਦੇ ਵਿੱਚ ਬਹੁਤੀ ਜ਼ਿਆਦਾ ਹੇਰਾਫੇਰੀ ਵੀ ਕੀਤੀ ਜਾਂਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਹੀ ਤਰੀਕਾਂ ਤਰੀਕੇ ਦੇ ਨਾਲ ਵੋਟਿੰਗ ਕਰਨ ਤਾਂ ਜੋ ਇਕ ਵਧੀਆ ਸਰਕਾਰ ਪੰਜਾਬ ਵਿਚ ਬਣ ਸਕੇ ਅਤੇ ਲੋਕਾਂ ਨੂੰ ਵੀ ਇਕ ਵਧੀਆ ਭਵਿੱਖ ਬਣ ਸਕੇ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.