Home / ਤਾਜਾ ਖਬਰਾ / 21 ਸਾਲਾ ਜਵਾਨ ਮੁੰਡੇ ਦੀ ਕੈਨੇਡਾ..!

21 ਸਾਲਾ ਜਵਾਨ ਮੁੰਡੇ ਦੀ ਕੈਨੇਡਾ..!

ਮੋਗਾ ਜ਼ਿਲ੍ਹੇ ਦੇ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌ ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ

21 ਸਾਲਾ ਨੌਜਵਾਨ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਜਗਸੀਰ ਸਿੰਘ ਵੜਿੰਗ ਵਾਸੀ ਮਾਛੀਕੇ ਜੋ ਕਿ ਆਈਲਟਸ ਕਰ ਕੇ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਐਬਟਸਫੋਰਡ ਵਿਖੇ ਗਿਆ ਸੀ

ਬੀਤੀ ਰਾਤ ਆਪਣੇ ਕੰਮ ਤੋਂ ਵਾਪਸ ਆ ਕੇ ਨਹਾਉਣ ਲੱਗਾ ਸੀ ਤਾਂ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌ ਤ ਹੋ ਗਈ ਸੰਦੀਪ ਸਿੰਘ ਦੀ ਮੌ ਤ ਨੂੰ ਲੈ ਕੇ ਪਿੰਡ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ

ਪਿੰਡ ਮਾਛੀਕੇ ਦੀ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੰਦੀਪ ਸਿੰਘ ਦੀ ਮਿ੍ਤ ਕ ਦੇਹ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਲਈ ਯੋਗ ਉਪਰਾਲੇ ਕੀਤੇ ਜਾਣ

ਮ੍ਰਿ ਤ ਕ ਨੌਜਵਾਨ ਦੀ ਭੈਣ ਦੀ ਹਾਲਾਤ ਦੇਖ ਕੇ ਤੁਹਾਡਾ ਮਨ ਵੀ ਭਾਵੁਕ ਹੋ ਜਾਵੇਗਾ। ਉਸ ਨੇ ਕਿਹਾ ਕਿ ਮੈਂ ਆਪਣੇ ਵੀਰ ਦੀਆਂ ਰਹਿੰਦੀਆਂ ਰਸਮਾਂ ਪੂਰੀਆਂ ਕਰਕੇ ਦੇਖਣੀਆਂ ਚਾਹੁੰਦੀ ਹਾਂ

ਉਸ ਨੇ ਕਿਹਾ ਕਿ ਮੈਂ ਆਪਣੇ ਵੀਰ ਦੇ ਸਿਹਰਾ ਸਜਾਉਣਾ ਚਾਹੁੰਦੀ ਹਾਂ ਤੇ ਉਸ ਦੇ ਗੁੱਟ ‘ਤੇ ਰੱਖਣੀ ਬੰਨਣਾ ਚਾਹੁੰਦੀ ਹਾਂ, ਜਿਸ ਤੋਂ ਬਾਅਦ ਉਸ ਦੇ ਪਿਤਾ ਵੀ ਆਪਣਾ ਹਾਲ ਬਿਆਨ ਰਹੇ ਹਨ। ਤੁਸੀਂ ਇਸ ਦੀ ਵੀਡੀਓ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਦੇਖੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਘਟੇ ਹੋਏ ਸੈੱਲ ਵਧਾਉਣ ਦਾ ਦੇਸੀ ਇਲਾਜ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *