Home / ਤਾਜ਼ਾ ਖ਼ਬਰਾਂ / ਚਰਨਜੀਤ ਚੰਨੀ ਹੁਣ ਬੱਕਰੀ ਦੀਆਂ ਧਾਰਾਂ ਹੀ ਚੋਣਗੇ !

ਚਰਨਜੀਤ ਚੰਨੀ ਹੁਣ ਬੱਕਰੀ ਦੀਆਂ ਧਾਰਾਂ ਹੀ ਚੋਣਗੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅਸੀਂ ਸਾਰਿਆਂ ਨੇ ਪਿਛਲੀ ਦਿਨੀਂ ਚਰਨਜੀਤ ਸਿੰਘ ਚੰਨੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇਖੀ ਜਿਸ ਵਿਚ ਉਹ ਬੱਕਰੀਆਂ ਚੋਦੇ ਨਜ਼ਰ ਆਏ ਸੀ ਅੱਜ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਹੁਣ ਬੱਕਰੀਆਂ ਹੀ ਚੋਇਆ ਕਰਨਗੇ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਵਧਾਈ ਦੇਣਾ ਚਾਹੁੰਦਾ ਹਾਂ ਜੇ ਜੋ ਕਿ ਲੰਬੇ ਸਮੇਂ ਤੋਂ ਮਿਹਨਤ ਕਰ ਰਹੇ ਸੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਮੇਰੇ ਦੋਸਤ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਤਾਂ

ਇਹੀ ਦੁਆ ਕਰਦਿਆਂ ਉਹ ਪੰਜਾਬ ਦੇ ਲਈ ਇਕ ਬਹੁਤ ਵਧੀਆ ਕੰਮ ਕਰਨਗੇ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਨੇ ਸਭ ਤੋਂ ਵੱਧ ਸੀਟਾਂ ਜਿੱਤ ਇਕ ਬਹੁਤ ਵੱਡਾ ਇਤਿਹਾਸ ਰਚ ਦਿੱਤਾ ਹੈ ਤੇ ਪੰਜਾਬ ਦੇ ਲੋਕ ਹੀ ਚਾਹੁੰਦੇ ਸੀ ਕਿ ਉਹ ਪੰਜਾਬ ਵਿੱਚ ਬਦਲਾਅ ਚਾਹੁੰਦੇ ਹਨ। ਲੋਕਾਂ ਦੇ ਵੱਲੋਂ ਭੰਗੜੇ ਪਾ ਕੇ ਖੁਸ਼ੀ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਅਤੇ ਥਾਂ ਥਾਂ ਦਿਲ ਲੱਡੂ ਵੀ ਵੰਡੇ ਜਾ ਰਹੇ ਹਨ। ਲੋਕਾਂ ਦੇ ਵਿਚ ਅਲੱਗ ਹੀ ਤਰਾਂ ਦੀ ਖੁਸ਼ੀ ਦੇਖੀ ਜਾ ਰਹੀ ਹੈ ਪਹਿਲਾ ਵਾਲੀਆਂ ਸਰਕਾਰਾਂ ਨੇ ਪੰਜਾਬ ਨੂੰ ਬਿਲਕੁਲ ਹੀ ਖਤ-ਮ ਕਰ ਦਿੱਤਾ ਹੈ। ਬਾਕੀ ਰਹਿੰਦੀ ਜਾਣਕਾਰੀ ਵਿਦੋਏ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਗਾਇਕ Simar Doraha ਨੇ ਦੁਕਾਨ ’ਤੇ ਕੀਤੀ ਗੁੰ-ਡਾਗ ਰਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.