Home / ਤਾਜਾ ਖਬਰਾ / ਗੁਰੂ ਘਰ ਵਿਚ ਬੇਅਦਬੀ ਕਰਨ ਗਏ ਨੌਜਵਾਨ ਨਾਲ..!

ਗੁਰੂ ਘਰ ਵਿਚ ਬੇਅਦਬੀ ਕਰਨ ਗਏ ਨੌਜਵਾਨ ਨਾਲ..!

ਦੋਸਤੋ ਪ੍ਰਮਾਤਮਾ ਸਰਬ ਸ਼ਕਤੀਮਾਨ ਹੈ ਜੋ ਵੀ ਵਿਅਕਤੀ ਗੁਰੂ ਸਾਹਿਬ ਜੀ ਦੇ ਅਦਬ ਅਤੇ ਸਤਿਕਾਰ ਦੇ ਖ਼ਿਲਾਫ਼ ਕੁਝ ਸੋਚਦਾ ਹੈ ਤਾਂ ਉਸ ਨੂੰ ਜਾਂ ਤਾਂ ਸਿੰਘ ਸਜ਼ਾ ਦੇ ਦਿੰਦੇ ਹਨ ਜਾਂ ਰੱਬ ਆਪ

ਅੱਜ ਅਸੀਂ ਤੁਹਾਨੂੰ ਇੱਕ ਘਟਨਾ ਦੱਸਣ ਜਾ ਰਹੇ ਹਾਂ ਜੋ ਕਿ ਦਵਾਈ ਦੇ ਵਿਚ ਵਾਪਰੀ ਦੁਬਈ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਦੇ ਵਿੱਚ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਲੱਗਿਆ ਵਿਅਕਤੀ ਅਚਾਨਕ ਇਕ ਕੁੱਤੇ ਦੀ ਸ਼ਕਲ ਦੇ ਵਿੱਚ ਬਦਲ ਗਿਆ

ਜਦੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਇਹ ਦੇਖਿਆ ਤਾਂ ਉਹ ਬਹੁਤ ਹੈਰਾਨ ਹੋਇਆ ਕਿ ਗੁਰਦਵਾਰਾ ਸਾਹਿਬ ਦੇ ਅੰਦਰ ਇਹ ਕੁੱਤੇ ਕਿਵੇਂ ਆ ਗਏ ਇਸੇ ਤਰ੍ਹਾਂ ਬਹੁਤ ਸਾਰੀਆਂ ਘਟਨਾਵਾਂ ਹਨ

ਜਦੋਂ ਕਿ ਕੋਈ ਵਿਅਕਤੀ ਸ੍ਰੀ ਗ੍ਰੰਥ ਸਾਹਿਬ ਜੀ ਦੇ ਖ਼ਿਲਾ ਫ਼ ਕੋਈ ਕਦਮ ਚੁੱਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਰੱਬ ਉਸ ਨੂੰ ਆਪ ਸ ਜ਼ਾ ਦੇ ਦਿੰਦਾ ਹੈ ਪਰ ਇਸ ਸਭ ਦੇ ਬਾਵਜੂਦ ਵੀ ਲੋਕ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਪਿੱਛੇ ਨਹੀਂ ਹਟਦੇ

ਪੁਲਸ ਵੀ ਇਸ ਅਜਿਹੀਆਂ ਘਟਨਾਵਾਂ ਨੂੰ ਰੋਕਣ ਤੋਂ ਨਾਕਾਮ ਰਹੀ ਹੈ ਪਰ ਰੱਬ ਦੇ ਦਰਬਾਰ ਦੇ ਵਿਚ ਇਸ ਦੀ ਸਜ਼ਾ ਜ਼ਰੂਰ ਦਿੱਤੀ ਜਾਵੇਗੀ ਤੁਸੀਂ ਇਹ ਪੂਰੀ ਘਟਨਾ ਹੇਠ ਦਿੱਤੀ ਵੀਡੀਓ ਦੇ ਵਿਚ ਦੇਖ ਸਕਦੇ ਹੋ ਇਹ ਸਾਰੀ ਜਾਣਕਾਰੀ ਇਸੇ ਵੀਡੀਓ ਦੇ ਵਿੱਚੋਂ ਲਈ ਗਈ ਹੈ ਅਸੀਂ ਇਸ ਦੀ ਕੋਈ ਵੀ ਪੁਸ਼ਟੀ ਨਹੀਂ ਕਰਦੇ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਘਟੇ ਹੋਏ ਸੈੱਲ ਵਧਾਉਣ ਦਾ ਦੇਸੀ ਇਲਾਜ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *