Home / ਤਾਜਾ ਖਬਰਾ / ਗੈਰੀ ਸੰਧੂ ‘ਤੇ ਪਰਮੀਸ਼ ਵਰਮਾ ਵਿਚਕਾਰ ਆਇਆ ਸ਼ੈਰੀ ਮਾਨ..!

ਗੈਰੀ ਸੰਧੂ ‘ਤੇ ਪਰਮੀਸ਼ ਵਰਮਾ ਵਿਚਕਾਰ ਆਇਆ ਸ਼ੈਰੀ ਮਾਨ..!

ਪੰਜਾਬੀ ਗਾਇਕ ਸ਼ੈਰੀ ਮਾਨ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਕੋਰੋਨਾ ਕਾਲ ਤੇ ਤਾਲਾਬੰਦੀ ’ਚ ਉਹ ਆਪਣੇ ਚਾਹੁਣ ਵਾਲਿਆਂ ਨੂੰ ਹੌਸਲਾ ਦਿੰਦੇ ਰਹਿੰਦੇ ਹਨ ਤੇ ਉਤਸ਼ਾਹਿਤ ਵੀ ਕਰਦੇ ਹਨ।

ਹੁਣ ਸ਼ੈਰੀ ਮਾਨ ਨੇ ਹਾਲ ਹੀ ’ਚ ਲਾਈਵ ਹੋ ਕੇ ਆਪਣੇ ਚਾਹੁਣ ਵਾਲਿਆਂ ਨਾਲ ਕੁਝ ਸਿਆਣੀਆਂ ਗੱਲਾਂ ਕੀਤੀਆਂ ਹਨ ਤੇ ਗਾਇਕਾਂ ਦੀ ਲੜਾਈ ’ਤੇ ਵੀ ਆਪਣਾ ਪੱਖ ਰੱਖਿਆ ਹੈ।

ਸ਼ੈਰੀ ਮਾਨ ਨੇ ਵੀਡੀਓ ਦੀ ਸ਼ੁਰੂਆਤ ’ਚ ਕਿਹਾ ਕਿ ਉਹ ਲੋਕਾਂ ’ਚ ਸਿਰਫ ਪਾਜ਼ੇਟਿਵਿਟੀ ਫੈਲਾਉਣ ਲਈ ਹੀ ਲਾਈਵ ਹੋਏ ਹਨ। ਇੰਨਾ ਕੁਝ ਦੁਨੀਆ ’ਤੇ ਹੋ ਰਿਹਾ ਹੈ ਤੇ ਇਸ ਨੂੰ ਦੇਖਦੇ ਹੋਏ ਸਾਨੂੰ ਇਕੱਠੇ ਰਹਿਣ ਦੀ ਲੋੜ ਹੈ।

ਦੱਸ ਦਈਏ ਕਿ ਗੈਰੀ ਸੰਧੂ ਦੇ ਕੁਮੈਂਟ ਦਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਤੋਂ ਬਾਅਦ ਇਕ ਜਿਨ੍ਹਾਂ ਕਲਾਕਾਰਾਂ ਦੇ ਗੈਰੀ ਸੰਧੂ ਨੇ ਕੁਮੈਂਟ ’ਚ ਨਾਂ ਲਏ ਸਨ, ਉਨ੍ਹਾਂ ਸਾਰਿਆਂ ਦੇ ਇਕ-ਇਕ ਕਰਕੇ ਗੈਰੀ ਸੰਧੂ ਨੂੰ ਜਵਾਬ ਮਿਲ ਰਹੇ ਹਨ।

ਪਰਮੀਸ਼ ਵਰਮਾ ਨੇ ਵੀ ਗੈਰੀ ਸੰਧੂ ਦੇ ਕੁਮੈਂਟ ਦਾ ਜਵਾਬ ਦੇ ਦਿੱਤਾ ਹੈ। ਹਾਲਾਂਕਿ ਪਰਮੀਸ਼ ਵਰਮਾ ਨੇ ਇਸ ’ਚ ਗੈਰੀ ਸੰਧੂ ਦਾ ਨਾਂ ਨਹੀਂ ਲਿਆ ਹੈ ਪਰ ਉਸ ਦਾ ਇਸ਼ਾਰਾ ਗੈਰੀ ਸੰਧੂ ਵੱਲ ਹੀ ਹੈ।

ਦੱਸਣਯੋਗ ਹੈ ਕਿ ਪਰਮੀਸ਼ ਤੋਂ ਪਹਿਲਾਂ ਗਗਨ ਕੋਕਰੀ ਨੇ ਵੀ ਆਪਣੀ ਭੜਾਸ ਕੱਢੀ ਸੀ ਤੇ ਬਹੁਤ ਕੁੱਝ ਕਹਿ ਆਖ਼ਰ ‘ਚ ਕਿਹਾ ਸੀ ਕਿ ”ਣ ਤੂੰ ਗੁੱਸਾ ਕਰਨਾ ਕਰ ਲਈ, ਜਿਵੇਂ ਤੂੰ ਕਿਹਾ ਸੀ।’”

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਬੇਅੰਤ ਕੌਰ ਨੇ ਲਿਆ ਵੱਡਾ ਐਕਸ਼ਨ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *