Home / ਤਾਜਾ ਖਬਰਾ / ਜਨਾਨੀ ਦੀ ਮੌ-ਤ ਤੋਂ ਬਾਅਦ ਖੁੱਲ੍ਹਿਆ ਰਾਜ..!

ਜਨਾਨੀ ਦੀ ਮੌ-ਤ ਤੋਂ ਬਾਅਦ ਖੁੱਲ੍ਹਿਆ ਰਾਜ..!

ਮੋਗਾ ਦੇ ਪਿੰਡ ‘ਚ ਇੱਕ ਔੌਰਤ ਦੀ ਮੌਤ ਤੋਂ ਬਾਅਦ ਆਸਥਾ ਹਸਪਤਾਲ ਵਿਵਾਦਾਂ ‘ਚ ਘਿਰਿਆ ਹੈ। ਮੋਗਾ ਜ਼ਿਲ੍ਹੇ ਦੇ ਚੜਿੱਕ ਪਿੰਡ ਦੀ ਇੱਕ ਔਰਤ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।

ਡਾਕਟਰਾਂ ਵੱਲੋਂ ਕਿਹਾ ਗਿਆ ਕਿ ਪੀੜ ਤ ਔਰਤ ਦੇ ਢਿੱਡ ‘ਚ ਪੱਥਰੀ ਹੈ। ਇਹ ਪੱਥਰੀ ਉਸ ਦੀ ਬੱਚੇਦਾਨੀ ਦੇ ਵਿਚ ਦੱਸੀ ਗਈ ਸੀ, ਜਿਸ ਤੋਂ ਬਾਅਦ ਉਨਾਂ ਨੇ ਔਰਤ ਦਾ ਵੱਡਾ ਆਪ੍ਰੇਸ਼ਨ ਕੀਤਾ ਗਿਆ ਸੀ

ਥੋੜੇ ਦਿਨ ਬਾਅਦ ਔਰਤ ਨੂੰ ਡਿਸਚਾਰਜ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਰਿਵਾਰ ਉਸ ਔਰਤ ਨੂੰ ਘਰ ਲੈ ਆਇਆ। ਜਿਸ ਤੋਂ ਕੁੱਝ ਦਿਨ ਬਾਅਦ ਉਸ ਔਰਤ ਦੀ ਮੌ ਤ ਹੋ ਗਈ।

ਪਰਿਵਾਰ ਵਾਲਿਆਂ ਵੱਲੋਂ ਅੱਜ ਲੜਕੀ ਦੇ ਫੁੱਲ ਚੁਗਣ ਸਮੇਂ ਸੁਆਹ ਵਿੱਚੋਂ ਅੱਧ ਸਡ਼ੀ ਬੋਤਲ ਬਰਾਮਦ ਹੋਈ। ਪਰਿਵਾਰ ਵਾਲਿਆਂ ਨੇ ਦੋ ਸ਼ ਲਗਾਇਆ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਔਰਤ ਦੇ ਪੇਟ ਵਿਚ ਬੋਤਲ ਰਹੀ ਹੈ ਜਿਸ ਕਾਰਨ ਸਾਡੀ ਲੜਕੀ ਦੀ ਮੌ ਤ ਹੋ ਗਈ

ਪਰਵਾਰ ਨੇ ਇਸ ਦੀ ਜਾਣਕਾਰੀ ਤੁਰਤ ਥਾਣਾ ਚੜਿੱਕ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿਤੀ ਸੀ। ਜਿਸ ਤੋਂ ਬਾਅਦ ਡਾਕਟਰ ਵੀ ਸਾਹਮਣੇ ਆੲੈ ਤੇ ਉਨ੍ਹਾਂ ਨੇ ਆਪਣਾ ਪੱਖ ਰੱਖਿਆ ਉਨਾਂ ਨੇ ਇਸ ਦੋ ਸ਼ ਨੂੰ ਬੇ ਬੁਨਿਆਦ ਕਰਾਰ ਦਿੱਤਾ ਹੈ ਤੇ ਇਸ ਦੀ ਜਾਂਚ ਦੀ ਮੰਗ ਕੀਤੀ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *