Home / ਤਾਜ਼ਾ ਖ਼ਬਰਾਂ / ਭਗਵੰਤ ਮਾਨ ਨੇ ਕੀਤੀ ਪਹਿਲੀ ਫਾਈਲ ਪਾਸ !

ਭਗਵੰਤ ਮਾਨ ਨੇ ਕੀਤੀ ਪਹਿਲੀ ਫਾਈਲ ਪਾਸ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਭਗਵੰਤ ਮਾਨ ਦਾ ਹਾਲੇ ਸਹੁੰ ਚੁੱਕ ਸਮਾਗਮ ਸੋਲ਼ਾਂ ਮਾਰਚ ਖਟਕੜ ਕਲਾਂ ਦਾ ਹੈ। ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਪੰਜਾਬ ਦੇ ਵਾਸਤੇ ਕਾਰਜ ਆਰੰਭ ਦਿੱਤੇ ਨੇ। ਤੁਸੀਂ ਹੈਰਾਨ ਹੋਵੋਗੇ ਕਿ ਹਾਲੇ ਭਗਵੰਤ ਮਾਨ ਨੂੰ ਜਿੱਤਿਆ

ਦੋ ਦਿਨ ਹੀ ਹੋਏ ਨੇ ਤੇ ਹਾਲੇ ਤੱਕ ਉਹਨਾਂ ਨੇ ਕੁਝ ਖਾਸ ਨਹੀਂ ਕੀਤਾ ਪਰ ਸਰਕਾਰੀ ਦਫਤਰਾਂ ਦੇ ਵਿਚ ਪਤਾ ਨਹੀਂ ਕਿਹੜਾ ਡਰ ਹੈ ਉਨ੍ਹਾਂ ਦਾ ਦੌੜ ਰਿਹਾ ਹੈ। ਅਜਿਹਾ ਡਰ ਹੈ ਕਿ ਬਿਨਾਂ ਕਿਸੇ ਓਡਰਾ ਤੋਂ ਹੀ ਆਪਣੇ ਆਪ ਹੀ ਸਰਕਾਰੀ ਮੁਲਾਜ਼ਮ ਆਪਣੀ ਡਿਊਟੀ ਦੇ ਉੱਪਰ ਪੱਕੇ ਹੁੰਦੇ ਨਜ਼ਰੀਂ ਪੈਂਦੇ ਨੇ। ਜਿਸ ਦੀ ਸਭ ਤੋਂ ਵੱਡੀ ਸੈਂਪਲ ਪਟਿਆਲਾ ਦਾ ਸਰਕਾਰੀ ਹੌਸਪਿਟਲ ਹੈ। ਹੌਸਪਿਟਲ ਨੇ ਇਕ ਨੋਟਿਸ ਜਾਰੀ ਕੀਤਾ ਜਿਸ ਦੇ ਵਿੱਚ ਉਨ੍ਹਾਂ ਨੇ ਆਪਣੇ ਕਰਮਚਾਰੀ ਸਟਾਫ ਨੂੰ ਸਮੇਂ ਸਿਰ ਡਿਊਟੀ ਤੇ ਹਾਜ਼ਰ ਹੋਣ ਵਾਸਤੇ ਕਿਹਾ ਹੈ।

ਅਤੇ ਨੋਟਿਸ ਦੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਟਾਈਮ ਤੇ ਡਿਊਟੀ ਨਹੀਂ ਕਰਦਾ ਤੇ ਸਖਤ ਐਕਸ਼ਨ ਲਿਆ ਜਾਵੇਗਾ। ਇਹ ਭਗਵੰਤ ਮਾਨ ਦੀ ਜਿੱਤ ਤੋਂ ਅਗਲੇ ਹੀ ਦਿਨ ਦੀ ਗੱਲ ਹੈ ਤੁਸੀਂ ਇਸ ਗੱਲ ਦਾ ਅੰਦਾਜ਼ਾ ਲਗਾ ਸਕਦੇ ਹੋ ਕਿ ਲੋਕਾਂ ਨੂੰ ਪਹਿਲਾਂ ਹੀ ਅੰਦਾਜ਼ਾ ਹੈ ਕਿ ਸਰਕਾਰ ਖੇਤਰ ਆਪਣਾ ਕੰਮ ਕਰੇਗੀ ਸਾਫ਼ ਨਜ਼ਰੀਂ ਪੈਂਦਾ ਹੈ ਕਿ ਕੋਈ ਵੀ ਆਪਣੀ ਨੌਕਰੀ ਗਵਾਉਣਾ ਨਹੀਂ ਚਾਹੁੰਦਾ। ਸਰਕਾਰੀ ਕੰਮਾਂ ਦੇ ਵਿੱਚ ਹੁਣ ਵੱਡਾ ਫੇਰਬਦਲ ਹੋਵੇਗਾ । ਸਾਰੇ ਲੋਕ ਇਕ ਦੂਜੇ ਨੂੰ ਵਰਤਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.