Home / ਤਾਜ਼ਾ ਖ਼ਬਰਾਂ / 20 20 ਲੱਖ ਦੇ ਟਰੈਕਟਰ ਲੈਕੇ ਭਗਵੰਤ ਮਾਨ ਦੇ ਰੋਡ ਸ਼ੋਅ ਚ ਗਏ ਨੌਜਵਾਨ !

20 20 ਲੱਖ ਦੇ ਟਰੈਕਟਰ ਲੈਕੇ ਭਗਵੰਤ ਮਾਨ ਦੇ ਰੋਡ ਸ਼ੋਅ ਚ ਗਏ ਨੌਜਵਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬੀਆਂ ਦੇ ਸ਼ੌਕ ਵੱਖਰੇ ਹੀ ਹੁੰਦੇ ਹਨ ਜੋ ਵੀ ਬੰਦਾ ਸ਼ੌਂਕ ਰੱਖਦਾ ਹੈ ਉਹ ਉਸ ਨੂੰ ਚੰਗੀ ਤਰ੍ਹਾਂ ਭੂੰਗਾ ਪੁਗਾਉਂਦਾ ਵੀ ਹੈ। ਵੀਡੀਓ ਵਿੱਚ ਦੇਖਿਆ ਜਾ

ਸਕਦਾ ਹੈ ਕੇ ਇਕ ਬੂਟਾ ਜੌਹਲ ਨਾਮ ਦਾ ਬੰਦਾ ਹੈ ਜਿਹਦੇ ਸ਼ੌਂਕ ਵੱਖਰੇ ਹੀ ਹਨ ਜੋ ਕਿ ਟਰੈਕਟਰਾਂ ਨੂੰ ਮੋਡੀਫਾਈ ਕਰ ਕੇ ਰੱਖਦਾ ਹੈ ਤੇ ਬਹੁਤ ਹੀ ਸੋਹਣੇ ਤਰੀਕੇ ਨਾਲ ਸਜਾਏ ਹੁੰਦੇ ਹਨ। ਜਦੋਂ ਟਰੈਕਟਰ ਦੇ ਮਾਲਕ ਦੇ ਨੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਇੰਗਲੈਂਡ ਵਿੱਚ ਰਹਿ ਰਿਹਾ ਹਾਂ ਅਤੇ ਉਨ੍ਹਾਂ ਨੇ ਕਿਹਾ ਕਿ ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ ਹੈ। ਬੂਟਾ ਸਿੰਘ ਜੌਹਲ ਨੇ ਕਿਹਾ ਹੈ ਕਿ ਮੈਂ ਕਨੇਡਾ ਦੇ ਵਿੱਚ ਰਹਿੰਦਾ ਹਾਂ ਅਤੇ ਅਸੀਂ ਹਰ ਰੋਜ਼ ਹਰ ਸਾਲ ਭਾਰਤ ਦੇ ਵਿੱਚ ਇੱਕ ਵਾਰ ਜ਼ਰੂਰ ਆਉਂਦੇ ਹਾਂ

ਮੈਂ ਆਪਣੇ ਬੱਚਿਆਂ ਨੂੰ ਵੀ ਨਾਲ ਲੈ ਕੇ ਆਉਂਦਾ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਟਰੈਕਟਰਾਂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਾਂ ਉਨ੍ਹਾਂ ਨੇ ਕਿ ਸਭ ਤੋਂ ਪਹਿਲਾਂ ਅਸੀਂ ਮਾਮੇ ਦਾ ਟਰੈਕਟਰ ਮੋਡੀਫਾਈ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਦਾ ਸਾਰਾ ਸਾਮਾਨ ਕੈਨੇਡਾ ਵਿੱਚੋਂ ਹੀ ਲਿਆਂਦਾ ਹੈ ਪੀਟਰ ਬੈਲਟ ਦਾ ਜੋ ਕਿ ਸਭ ਤੋਂ ਮਹਿੰਗਾ ਸਾਮਾਨ ਆਉਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

‘ਪੈਰੋਲ ‘ਤੇ ਜੇ-ਲ੍ਹ ‘ਚੋ ਬਾਹਰ ਆਇਆ Ram Rahim ਐ ਨਕਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.