Home / ਤਾਜ਼ਾ ਖ਼ਬਰਾਂ / ਦੇਖੋ ਆਪ ਸਰਕਾਰ ਦਾ ਵੱਡਾ ਖੌਫ !

ਦੇਖੋ ਆਪ ਸਰਕਾਰ ਦਾ ਵੱਡਾ ਖੌਫ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਰਕਾਰ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆਈਆਂ ਨੇ। ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ

ਸਖ਼ਤ ਅਤੇ ਵੱਡੀਆਂ ਕਾਰਵਾਈਆਂ ਕੀਤੀ ਗਈਆਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਗਈ ਹੈ। ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਪਹਿਲਾਂ ਇੱਥੇ ਨਾਜਾਇਜ਼ ਮਾਈਨਿੰਗ ਪੂਰੀ ਜ਼ੋਰਾਂ ਸ਼ੋਰਾਂ ਨਾਲ ਜਾਰੀ ਸੀ। ਪਰ ਹੁਣ ਆਪ ਦੀ ਸਰਕਾਰ ਆਉਣ ਤੇ ਕੀ ਮਾਈਨਿੰਗ ਰੁਕ ਗਈ ਹੈ ਅਤੇ ਇਸਦੇ ਨਾਲ ਹੀ ਕਾਂਗਰਸੀ ਵਿਧਾਇਕ ਨਰੇਸ਼ ਪੁਰੀ ਦੇ ਭਰਾ ਖ਼ਿ ਲਾਫ਼ ਮਾਮ-ਲਾ ਦ-ਰਜ ਕਰ ਲਿਆ ਗਿਆ। ਇਕ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਤੇ ਮਾਮ ਲਾ ਦਰਜ ਕੀਤਾ ਗਿਆ ਤੁਸੀਂ ਦੇਖ

ਸਕਦੇ ਹੋ ਕਿ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਗੈਰਕਾਨੂੰਨੀ ਮਾਈਨਿੰਗ ਤੇ ਆਮ ਆਦਮੀ ਪਾਰਟੀ ਵੱਲੋਂ ਇਹ ਇਕ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੁੰਦੀਆਂ ਨਜ਼ਰ ਆਈਆਂ ਹਨ। ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਖ਼ਤ ਅਤੇ ਵੱਡੀਆਂ ਕਾਰਵਾਈਆਂ ਕੀਤੀਆਂ ਗਈਆਂ ਨੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏvvv

About admin

Check Also

ਹੁਣੇ ਅਮ੍ਰਿਤਪਾਲ ਸਿੰਘ ਨੇ ਕਰਤਾ ਇਕ ਹੋਰ ਵੱਡਾ ਐਲਾਨ ਤੇ ਹਰਿਆਣਾ ਵੀ ਪਹੁੰਚ ਗਿਆ ਬੰਦੀ ਸਿੰਘ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.