Home / news / ਮੰਤਰੀ ਨੇ ਮਾਰਿਆ ਸਰਕਾਰੀ ਸਕੂਲ ਚ ਛਾਪਾ !

ਮੰਤਰੀ ਨੇ ਮਾਰਿਆ ਸਰਕਾਰੀ ਸਕੂਲ ਚ ਛਾਪਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ

ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਪਾਰਟੀ ਦੇ ਬਣਦੇ ਸਾਰ ਹੀ ਸਾਰੇ ਉਮੀਦਵਾਰਾਂ ਦੇ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅੱਜ ਦੀ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇੱਕ ਐਮ ਐਲ ਏ ਦੇ

ਵੱਲੋਂ ਸਰਕਾਰੀ ਸਕੂਲ ਵਿੱਚ ਜਾ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਾਰੇ ਟੀਚਰਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਦੇ ਸਾਰੇ ਕਮਰਿਆਂ ਦੀ ਜਾਂਚ ਪੜਤਾਲ ਕੀਤੀ। ਕਿਉਂਕਿ ਪੰਜਾਬ ਦੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਸੀ ਕਿ ਪਹਿਲਾਂ ਵਾਲੀ ਸਰਕਾਰ ਨੇ ਤਾਂ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਵਿੱਚ ਕੋਈ ਕੰਮ ਨਹੀਂ ਕੀਤਾ।

ਉਨ੍ਹਾਂ ਦੇ ਮੰਤਰੀ ਦਾ ਵੋਟਾਂ ਵੇਲੇ ਵੋਟਾਂ ਮੰਗਣ ਆ ਜਾਂਦੇ ਹਨ ਵੈਸੇ ਤਾਂ ਉਹ ਸਾਰਾ ਦਿਨ ਆਪਣੇ ਮਹਿਲਾਂ ਦੇ ਵਿੱਚ ਹੀ ਆਰਾਮ ਨਾਲ ਰਹਿੰਦੇ ਹਨ। ਅੱਜ ਦੀ ਇਸ ਵੀਡੀਓ ਦੇਖੇ ਜਾ ਸਕਦੇ ਕਿਵੇਂ ਆਮ ਪਾਰਟੀ ਦੇ ਵਰਕਰ ਥਾਂ ਥਾਂ ਤੇ ਜਾ ਕੇ ਚੈਕਿੰਗ ਕਰ ਰਹੇ ਹਨ । ਤਾ ਜੋ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ। ਬੱਚੇ ਵੀ ਵਧੀਆ ਪੜਾਈ ਕਰ ਸਕਣ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.