Home / news / ਨੀਟੂ ਸ਼ਟਰਾਂ ਵਾਲੇ ਨੇ ਸ਼ਰੇ-ਬਾਜ਼ਾਰ ਪਾੜ੍ਹ ਲਏ ਆਪਣੇ ਕੱਪੜੇ !

ਨੀਟੂ ਸ਼ਟਰਾਂ ਵਾਲੇ ਨੇ ਸ਼ਰੇ-ਬਾਜ਼ਾਰ ਪਾੜ੍ਹ ਲਏ ਆਪਣੇ ਕੱਪੜੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਹ

ਵੀਡੀਓ ਦੇਖੇ ਜਾ ਸਕਦੇ ਹੋ ਨੀਟੂ ਸ਼ਟਰਾਂ ਵਾਲਾ ਆਪਣੇ ਕੱਪੜੇ ਪਾੜ ਕੇ ਇਕ ਦੁਕਾਨ ਦੇ ਅੱਗੇ ਖੜ੍ਹ ਕੇ ਕਹਿ ਰਿਹਾ ਹੈ ਕਿ ਇਹ ਲੋਕ ਮੇਰੇ ਪੈਸੇ ਖਾ ਗਏ ਹਨ ਤੇ ਕੋਈ ਮੇਰੀ ਮਦਦ ਵੀ ਨਹੀਂ ਕਰ ਰਿਹਾ ਹੈ ਅਤੇ ਉੱਚੀ ਉੱਚੀ ਰੌਲਾ ਪਾ ਕੇ ਕਹਿ ਰਿਹਾ ਹੈ ਕੇ ਮੈਨੂੰ ਬਚਾ ਲਵੋ ,ਵੀਡੀਓ ਵਿਚ ਦੇਖਿਆ ਜਾ ਸਕਦੇ ਹੈ ਕੇ

ਸੜਕ ਤੇ ਬਹਿ ਕੇ ਰੋ ਰਿਹਾ ਹੈ ਅਤੇ ਆਪਣਾ ਮੱਥਾ ਵੀ ਸੜਕ ਤੇ ਰਗੜ ਰਿਹਾ ਹੈ। ਨੀਟੂ ਸ਼ਟਰਾਂ ਵਾਲਾ ਕਹਿੰਦੇ ਨਜ਼ਰ ਆ ਰਹੇ ਹਨ ਕਿ ਇਹ ਬੰਦਾ ਮੇਰੇ ਲੱਖ ਰੁਪਿਆ ਖਾ ਗਿਆ ਹੈ ਨੀਟੂ ਸ਼ਟਰਾਂ ਵਾਲਾ ਕਹਿ ਰਿਹਾ ਹੈ ਕਿ ਜਦੋਂ ਮੈਂ ਉਸ ਬੰਦੇ ਕੋਲ ਜਾਂਦਾ ਹਾਂ ਤਾਂ ਮੈਨੂੰ ਕਹਿਣ ਲੱਗ ਜਾਂਦਾ ਹੈ ਕਿ ਮੈਂ ਤੇਰੇ ਤੇ ਝੂਠੇ ਕੇਸ ਪਾਵਾਂਗਾ।

ਪਰ ਨੀਟੂ ਸ਼ਟਰਾਂ ਵਾਲੇ ਨੇ ਕਿਹਾ ਕਿ ਤੂੰ ਮੇਰੇ ਪੈਸੇ ਮੋਡ਼ਦੇ। ਉਨ੍ਹਾਂ ਕਿਹਾ ਕਿ ਗ਼ਰੀਬਾਂ ਦੇ ਨਾ ਬਹੁਤ ਧੱਕਾ ਹੋ ਰਿਹਾ ਤੇ ਇਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਕੰਪਨੀ ਦਾ ਵੀ ਨਾਂ ਵੀ ਬਦਲ ਰਿਹਾ ਹੈ ਅਤੇ ਮੈਨੂੰ ਕੁਝ ਵੀ ਨਹੀਂ ਸਮਝ ਹੋ ਰਿਹਾ ਕਿ ਚੱਲ ਕੀ ਰਿਹਾ ਹੈ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.