Home / news / ਹੁਣੇ ਹੁਣੇ ਹੋਇਆ ਵੱਡਾ ਖੁਲਾਸਾ !

ਹੁਣੇ ਹੁਣੇ ਹੋਇਆ ਵੱਡਾ ਖੁਲਾਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਇਸ

ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਜਿਹੜੇ ਵੱਡੇ ਵੱਡੇ ਡੌਲੇ ਅਤੇ ਸ਼ੇਰ ਦੀ ਵਰਗੀ ਛਾਤੀ ਸੰਦੀਪ ਨੰਗਲ ਅੰਬੀਆਂ ਇਸ ਦੁਨੀਆ ਦੇ ਵਿਚ ਨਹੀਂ ਰਿਹਾ ਹੈ। ਉਸ ਵੀਰ ਨੇ ਕਿਹਾ ਕਿ ਉਹ ਨੌਜਵਾਨ ਮੱਲੀਆਂ ਕੱਪ ਦੇ ਵਿੱਚ ਕਬੱਡੀ ਖੇਡਣ ਜਾ ਰਿਹਾ ਸੀ ਵੀਰ ਨੇ ਕਿਹਾ ਕਿ ਕਿਸੇ

ਨੂੰ ਪਤਾ ਸੀ ਕਿ ਕਿਸ ਦੀ ਰੰਜਿਸ਼ ਹੋਵੇਗੀ ਕਿ ਉਸ ਦੇ ਮੈਚ ਦੇ ਦੌਰਾਨ ਹੀ ਉਸ ਦੇ ਗੋ-ਲੀਆਂ ਮਾ-ਰ ਦਿੱਤੀਆਂ। ਜਿਸ ਨਾਲ ਮਾਹੌਲ ਬਹੁਤੀ ਜ਼ਿਆਦਾ ਵਿਗੜ ਗਿਆ। ਮਾਂ ਖੇਡ ਕਬੱਡੀ ਨੂੰ ਇੱਕ ਬਹੁਤ ਵੱਡਾ ਘਾਟਾ ਪੈ ਗਿਆ ਹੈ। ਹੁਣ ਲੋਕਾਂ ਦੇ ਅਲੱਗ ਅਲੱਗ ਬਿਆਨ ਆ ਰਹੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਦੋਂ ਕਬੱਡੀ ਕੱਪ ਚੱਲ ਰਿਹਾ ਸੀ ਉਸ ਸਮੇਂ

ਜਦੋਂ ਉਹ ਇਕ ਖਿਡਾਰੀ ਨੂੰ ਛੱਡਣ ਲਈ ਗਰਾਊਂਡ ਵਿੱਚੋਂ ਬਾਹਰ ਆ ਰਿਹਾ ਸੀ ਤਾਂ ਉਸ ਸਮੇਂ ਕੁਝ ਨੌਜਵਾਨਾਂ ਦੇ ਵਲੋਂ ਲਗਾਤਾਰ ਗੋ-ਲੀਆਂ ਦਿੱਤੀਆਂ ਤੇ ਨੰਗਲ ਅੰਬੀਆਂ ਦੇ ਕਿਹਾ ਜਾ ਰਿਹਾ ਹੈ ਕਿ ਦੱਸ ਤੋਂ ਬਾਰਾਂ ਗੋ-ਲੀਆਂ ਵੱਜੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.