Home / ਤਾਜ਼ਾ ਖ਼ਬਰਾਂ / ਸੰਦੀਪ ਨੰਗਲ ਅੰਬੀਆਂ ਦੇ ਘਰ !

ਸੰਦੀਪ ਨੰਗਲ ਅੰਬੀਆਂ ਦੇ ਘਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਕੱਲ ਸ਼ਾਮ ਨੂੰ ਮੱਲੀਆਂ ਪਿੰਡ ਦੇ ਵਿੱਚ ਕਬੱਡੀ ਕੱਪ ਹੋ ਰਿਹਾ ਸੀ ਜਿਸ ਥਾਂ ਤੇ ਸੰਦੀਪ ਨੰਗਲ ਅੰਬੀਆਂ ਜੋ ਕਿ ਇਕ ਕਬੱਡੀ ਖਿਡਾਰੀ ਸੀ।

ਉਨ੍ਹਾਂ ਦਾ ਗੋ-ਲੀਆਂ ਮਾ-ਰ ਕੇ ਕਤ-ਲ ਕਰ ਦਿੱਤਾ ਗਿਆ। ਸੰਦੀਪ ਨੰਗਲ ਅੰਬੀਆਂ ਨੇ ਇਕ ਬਹੁਤ ਹੀ ਵੱਡਾ ਨਾਮ ਕਮਾਇਆ ਹੋਇਆ ਸੀ। ਉਨ੍ਹਾਂ ਨੇ ਸਤਾਈ ਤਰੀਕ ਨੂੰ ਇੰਗਲੈਂਡ ਦੇ ਵਿੱਚ ਵੀ ਜਾਣਾ ਸੀ। ਵੀਡੀਓ ਵਿਚ ਦੇਖਿਆ ਜਾ ਸਕਦੇ ਹਨ ਕਿ ਉਨ੍ਹਾਂ ਦੇ ਘਰ ਵਿੱਚ ਇੱਕ ਕਮਰਾ ਦਾ ਟਰਾਫ਼ੀਆਂ ਨਾਲ ਹੀ ਭਰਿਆ ਹੋਇਆ ਹੈ। ਇਸ ਤੋਂ ਪਤਾ ਲੱਗਦਾ ਹੈ ਕੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਕਿੰਨੀ ਮਿਹਨਤ ਕੀਤੀ ਅਤੇ ਕਿੰਨਾ ਜ਼ਿੰਦਗੀ ਵਿੱਚ ਆਪਣਾ ਨਾਮ ਖੱਟਿਆ ਹੈ।

ਉਨ੍ਹਾਂ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ਅਤੇ ਸਾਰੇ ਲੋਕਾਂ ਦੇ ਵਲੋਂ ਹੀ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਸੰਦੀਪ ਨੰਗਲ ਅੰਬੀਆਂ ਆਪਣੇ ਵਿਸ਼ੇ ਆਪਣੇ ਦੋ ਛੋਟੇ ਜਿਹੇ ਪੁੱਤਰਾਂ ਨੂੰ ਛੱਡ ਕੇ ਚਲੇ ਗਏ ਹਨ। ਕੱਬਡੀ ਜਗਤ ਦੇ ਵਿਚ ਇਕ ਵੱਡੀ ਸੋਗ ਦੀ ਲਹਿਰ ਛਾ ਗਈ ਹੈ। ਜਿਸ ਤੋਂ ਬਾਅਦ ਲੋਕ ਸਾਰ ਹੀ ਚੁੱਪ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਲੱਖੇ ਬਾਈ ਚਿੱ ਟਾ ਲਾਉਂਦਾ ਫੜਿਆ ਸੀ ਮੁੰਡਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.