Home / news / ਆ ਵੇਖਲੋ ਬੱਚਿਆਂ ਨਾਲ ਕਿ ਹੋ ਰਿਹਾ !

ਆ ਵੇਖਲੋ ਬੱਚਿਆਂ ਨਾਲ ਕਿ ਹੋ ਰਿਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ

ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਛੋਟੀ ਜਿਹੀ ਬੱਚੀਆਂ ਦੇ ਅੱਖਾਂ ਦੇ ਉੱਤੇ ਇੱਕ ਕਾਲੀ ਪੱਟੀ ਬੰਨ੍ਹੀ ਹੋਈ ਹੈ। ਫਿਰ ਵੀ ਉਹ ਹੱਥ ਵਿੱਚ ਕਿਤਾਬਾਂ ਲੈ ਕੇ ਉਸ ਨੂੰ ਪੜ੍ਹ ਰਹੀਆਂ ਹਨ। ਜਿਸ ਨੂੰ ਦੇਖ ਲੋਕ ਬਹੁਤ ਹੀ ਜ਼ਿਆਦਾ ਹੈਰਾਨ ਹੋਰ ਹਨ ਅਤੇ ਇਸ ਵੀਡੀਓ ਨੂੰ ਬਹੁਤ ਜਿਆਦਾ ਸ਼ੇਅਰ ਵੀ

ਕਰ ਰਹੇ ਹਨ। ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਰਿਪੋਰਟ ਦੇ ਦੁਆਰਾ ਪੈਨ ਨਾਲ ਕੁਝ ਲਿਖਿਆ ਜਾਂਦਾ ਹੈ ਤੇ ਬਾਅਦ ਵਿੱਚ ਉਸਨੂੰ ਬਹੁਤ ਸਾਰੇ ਪੈਨ ਇਕ ਕੁੜੀ ਨੂੰ ਫੜਾ ਦਿੱਤੇ ਜਾਂਦੇ ਹਨ ਅਤੇ ਪੁੱਛਿਆ ਜਾਂਦਾ ਹੈ ਕਿ ਮੈਂ ਕਿਸ ਪੈਨ ਨਾਲ ਲਿਖਿਆ ਹੈ ਅਤੇ ਜਿਸ ਪੈਨ ਨਾਲ ਰਿਪੋਰਟ ਨੇ ਲਿਖਿਆ ਹੁੰਦਾ ਹੈ ਉਹ ਬੱਚੀ ਉਸ ਨੂੰ ਕੱਢ ਕੇ ਫੜਾ ਦਿੰਦੀ ਹੈ।

ਵੀਡੀਓ ਵਿੱਚ ਸੁਣੇ ਜਾ ਸਕਦੇ ਹਨ ਇਕ ਬਾਬਾ ਜੀ ਨੇ ਕਿਹਾ ਕਿ ਅੱਖਾਂ ਉੱਤੇ ਪੱਟੀ ਬੰਨ੍ਹ ਕੇ ਪੜ੍ਹਨਾ ਸੰਭਵ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਬਹੁਤ ਸਾਰੀਆਂ ਸੰਸਥਾਵਾਂ ਹਨ ਜੋ ਬੱਚਿਆਂ ਨੂੰ ਇਸ ਤਰ੍ਹਾਂ ਟਰੇਨਿੰਗ ਦਿੰਦੀਆਂ ਹਨ ਅਤੇ ਉਨ੍ਹਾਂ ਦੇ ਦਿਮਾਗ ਨੂੰ ਹੌਲੀ ਹੌਲੀ ਖੋਖਲਾ ਕਰਦੇ ਹਨ ਪਰ ਬੱਚਿਆਂ ਦੇ ਮਾਪਿਆਂ ਨੂੰ ਪਤਾ ਹੈ ਕਿ ਸਾਡਾ ਬੱਚਾ ਬਹੁਤ ਹੀ ਜਿਆਦਾ ਇੰਟੈਲੀਜੇਂਟ ਹੋ ਗਿਆ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.