Home / news / Sandeep Nangal Ambian ਦੀ ਮੌ ਤ ਵੇਖੋ ਕਿਸ ਨੇ ਮਾਰੀ ਗੋਲੀ !

Sandeep Nangal Ambian ਦੀ ਮੌ ਤ ਵੇਖੋ ਕਿਸ ਨੇ ਮਾਰੀ ਗੋਲੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਸੰਦੀਪ ਨੰਗਲ ਅੰਬੀਆਂ ਕਬੱਡੀ ਦੇ ਖਿਡਾਰੀ ਸਨ। ਹੁਣ ਉਹ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ। ਉਹ ਇੱਕ ਬਹੁਤ ਹੀ ਚੋਟੀ ਦੇ ਖਿਡਾਰੀ ਸੀ। ਸੰਦੀਪ ਨੰਗਲ ਅੰਬੀਆ ਮੱਲ੍ਹੀਆ ਪਿੰਡ ਦੇ ਵਿੱਚ ਕਬੱਡੀ ਟੂਰਨਾਮੈਂਟ ਤੇ ਗਏ ਹੋਏ ਸੀ। ਉਥੇ ਕੁਝ ਅਣਪਛਾਤੇ ਲੋਕਾਂ ਦੇ ਵੱਲੋਂ ਸੰਦੀਪ ਨੰਗਲ ਅੰਬੀਆਂ ਤੇ

ਧੜਾਧੜ ਗੋ-ਲੀਆਂ ਚਲਾ ਦਿੱਤੀਆਂ। ਮੌਕੇ ਤੇ ਸੰਦੀਪ ਨੰਗਲ ਅੰਬੀਆਂ ਦੀ ਮੌ-ਤ ਹੋ ਗਈ। ਉਨ੍ਹਾਂ ਦੇ ਸਾਥੀਆਂ ਵਲੋਂ ਉਨ੍ਹਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਹਿ ਦਿੱਤਾ। ਉਨ੍ਹਾਂ ਦੇ ਜਾਣ ਤੋਂ ਬਾਅਦ ਇੱਕ ਕੱਬਡੀ ਜਗਤ ਨੂੰ ਬਹੁਤ ਹੀ ਵੱਡਾ ਘਾਟਾ ਪੈ ਗਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋਵੇਗਾ।

ਉਨ੍ਹਾਂ ਦੇ ਜਾਣ ਤੋਂ ਬਾਅਦ ਲੋਕਾਂ ਨੂੰ ਬਹੁਤੀ ਜ਼ਿਆਦਾ ਦੁੱਖ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਤੇ ਉਹ ਆਪਣੇ ਘਰ ਦੇ ਪਿੱਛੇ ਦੋ ਛੋਟੇ ਜਿਹੇ ਆਪਣੇ ਪੁੱਤਰਾਂ ਨੂੰ ਵੀ ਛੱਡ ਕੇ ਚਲੇ ਗਏ ਹਨ। ਸੰਦੀਪ ਨੱਗਲ ਅੰਬੀਆਂ ਨੂੰ ਬਚਪਨ ਤੋਂ ਹੀ ਕਬੱਡੀ ਖੇਡਣ ਦਾ ਬਹੁਤ ਹੀ ਜ਼ਿਆਦਾ ਸ਼ੌਕ ਸੀ। ਛੋਟੀ ਉਮਰ ਦੇ ਵਿਚ ਹੀ ਉਨ੍ਹਾਂ ਨੇ ਚੋਟੀ ਦਾ ਪਲੇਅਰ ਬਣਨ ਦੇ ਲਈ ਪੂਰੀ ਮਿਹਨਤ ਸ਼ੁਰੂ ਕਰ ਦਿੱਤੀ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.