ਦਿਨੋ ਦਿਨ ਵਧ ਰਹੀਆਂ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਬਹੁਤ ਸਾਰੀ ਜਨਸੰਖਿਆ ਪ੍ਰਭਾਵਿਤ ਹੋ ਚੁੱਕੀ ਹੈ ਜਿਸ ਵਿੱਚ ਅੱਜਕੱਲ ਨੱਕ ਦੀਆਂ ਬਿਮਾਰੀਆਂ ਵੀ ਬਹੁਤ ਤੇਜ਼ੀ ਨਾਲ ਵਧ ਰਹੀੰਆਂ ਹਨ ਜਿਨ੍ਹਾਂ ਵਿੱਚੋਂ ਮੁੱਖ ਨਜਲੇ ਅਤੇ ਐਲਰਜੀ ਨਾਲ ਸੰਬੰਧੀ ਹਨ। ਇਹਨਾਂ ਨਾਲ ਮਨੁੱਖੀ ਸਰੀਰ ਵਿੱਚ ਸਾਹ ਲੈਣ ਦੀ ਤਕਲੀਫ ਵੀ ਹੋ ਰਹੀ ਹੈ।
ਇਸਦੇ ਚੱਲਦਿਆਂ ਮਾਹਰਾਂ ਨੇ ਵੀ ਆਮ ਲੋਕਾਂ ਨੂੰ ਇਸ ਸੰਬੰਧੀ ਸੁਚੇਤ ਕੀਤਾ ਹੈ ਕਿ ਉਹਨਾਂ ਨੂੰ ਜਦੋਂ ਵੀ ਜ਼ੁਕਾਮ ਹੋ ਜਾਵੇ ਤਾਂ ਕੋਈ ਵੀ ਗਲਤ ਕਦਮ ਨਹੀਂ ਉਠਾਉਣਾ ਜਿਵੇਂ ਕਿ ਕਈ ਲੋਕ ਇਸ ਸਮੇਂ ਆਪਣੇ ਨੱਕ ਦੀ ਸਫ਼ਾਈ ਵੀ ਸਹੀ ਤਰੀਕੇ ਨਾਲ ਨਹੀਂ ਕਰਦੇ ਜਿਸ ਕਾਰਨ ਉਹਨਾਂ ਨੂੰ ਬਾਅਦ ਵਿੱਚ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਵਿੱਚ ਮੁੱਖ ਤੋਰ ਤੇ ਜਦੋਂ ਜ਼ੁਕਾਮ ਹੋ ਜਾਂਦਾ ਹੈ ਤਾਂ ਬਹੁਤ ਲੋਕ ਆਪਣੇ ਨੱਕ ਵਿੱਚੋਂ ਗੰਦਗੀ ਨੂੰ ਗਲਤ ਤਰੀਕੇ ਨਾਲ ਬਾਹਰ ਕੱਡਦੇ ਹਨ ਅਤੇ ਨੱਕ ਨੂੰ ਗਲਤ ਦਿਸ਼ਾ ਵਿੱਚ ਖਿੱਚਦੇ ਹਨ ਜਿਸਦਾ ਉਹਨਾਂ ਦੇ ਨੱਕ ਦੀ ਅੰਦਰੂਨੀ ਬਣਤਰ ਤੇ ਬਹੁਤ ਗਲਤ ਪ੍ਰਭਾਵ ਪੈਂਦਾ ਹੈ।ਉਹਨਾਂ ਨੂੰ ਚਾਹੀਦਾ ਹੈ ਕਿ ਉਹ ਜਦੋਂ ਵੀ ਇਸ ਤਰ੍ਹਾਂ ਆਪਨੇ ਨੱਕ ਦੀ ਸਫ਼ਾਈ ਕਰਨ ਤਾਂ ਹਮੇਸ਼ਾ ਸਿੱਧਾ ਹੀ ਖਿੱਚ ਕੇ ਸਾਫ਼ ਕੀਤਾ ਜਾਵੇ।
ਅਜਿਹਾ ਕਰਨ ਨਾਲ ਨਜਲਾ ਸਹੀ ਤਰ੍ਹਾਂ ਬਾਹਰ ਨਿਕਲ ਜਾਵੇਗਾ। ਜਿਸਦੇ ਚੱਲਦਿਆਂ ਉਹਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਹੋਵੇਗੀ। ਜਿਹੜੇ ਲੋਕ ਆਪਣੇ ਨੱਕ ਵਿੱਚੋਂ ਨਜਲਾ ਰੋਕਣ ਲਈ ਐਂਟੀਬਾਇਓਟਿਕ ਖਾ ਲੈਂਦੇ ਹਨ ਉਹਨਾਂ ਨੂੰ ਬਾਅਦ ਵਿੱਚ ਬਹੁਤ ਸਮੱਸਿਆਵਾਂ ਹੁੰਦੀੰਆਂ ਹਨ ਕਿਉੰਕਿ ਉਹ ਨਜਲਾ ਬਾਹਰ ਨਿਕਲ਼ਨ ਦੀ ਜਗ੍ਹਾ ਉਹਨਾਂ ਦੇ ਸਰੀਰ ਵਿੱਚ ਹੀ ਰਹਿ ਜਾਂਦਾ ਹੈ
ਜਿਸ ਕਾਰਨ ਉਹਨਾਂ ਨੂੰ ਨੱਕ ਦੀਆਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਕਦੇ ਵੀ ਆਪਣੇ ਸਰੀਰ ਦੇ ਇਸ ਅੰਗ ਨੂੰ ਗਲਤ ਤਰੀਕੇ ਨਾਲ ਨਹੀਂ ਸਾਫ਼ ਕਰਨਾ ਚਾਹੀਦਾ ਨਹੀਂ ਤਾਂ ਬਾਅਦ ਵਿੱਚ ਪਛਤਾਵਾ ਕਰਨਾ ਪੈ ਸਕਦਾ ਹੈ।ਇਹ ਮਨੁੱਖੀ ਸਰੀਰ ਦੀ ਸਾਹ ਪ੍ਰਣਾਲੀ ਦਾ ਪ੍ਰਮੁੱਖ ਹਿੱਸਾ ਹੈ ਜਿਸ ਲਈ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨੀ ਚਾਹੀਦੀ ਹੈ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ