Home / ਨੁਸਖੇ / ਹੱਥ ਪੈਰਾਂ ਦੇ ਸੌਂ ਜਾਣ ਦਾ ਪੱਕਾ ਇਲਾਜ !

ਹੱਥ ਪੈਰਾਂ ਦੇ ਸੌਂ ਜਾਣ ਦਾ ਪੱਕਾ ਇਲਾਜ !

ਅਜੋਕੇ ਸਮੇਂ ਵਿੱਚ ਹਰ ਇਨਸਾਨ ਦੀ ਜ਼ਿੰਦਗੀ ਵਿੱਚ ਕੋਈ ਨਾ ਕੋਈ ਬਿਮਾਰੀ ਪੈਦਾ ਹੋ ਗਈ ਹੈ ਜਿਸਦੇ ਚੱਲਦਿਆਂ ਉਹਨਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿੱਚ ਮੁੱਖ ਤੋਰ ਤੇ ਮਾਸਪੇਸ਼ੀਆਂ ਵਿੱਚ ਜਕੜਣ , ਨਸਾਂ ਦਾ ਬਲਾਕ ਹੋਣਾ ਅਤੇ ਹੱਥਾਂ ਪੈਰਾਂ ਦਾ ਸੁੰਨ ਹੋ ਜਾਣਾ ਸ਼ਾਮਿਲ ਹੈ।

ਇਸ ਸਮੱਸਿਆ ਤੋ ਮੁਕਤੀ ਪਾਉਣ ਲਈ ਬਹੁਤ ਲੋਕ ਕਈ ਤਰ੍ਹਾਂ ਦੀਆਂ ਮਹਿੰਗੀਆਂ ਦਵਾਈਆਂ ਖਾ ਕੇ ਇਸ ਤੋਂ ਛੁਟਕਾਰਾ ਪਾਉਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹਨਾਂ ਨੂੰ ਕੋਈ ਵੀ ਰਾਹਤ ਨਹੀਂ ਮਿਲਦੀ। ਇਸਦੇ ਚੱਲਦਿਆਂ ਜੇਕਰ ਉਹ ਲੋਕ ਇਸ ਸਮੱਸਿਆ ਤੋਂ ਆਪਣਾ ਜੀਵਨ ਮੁਕਤ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਘਰੇਲੂ ਦੇਸੀ ਨੁਸਖਾ ਅਪਣਾਉਣਾ ਚਾਹੀਦਾ ਹੈ

ਜਿਸਦੀ ਸਹਾਇਤਾ ਨਾਲ ਉਹ ਆਪਣਾ ਬਚਾਅ ਕਰ ਸਕਦੇ ਹਨ। ਇਸ ਵਿੱਚ ਹਲਦੀ ਦੀ ਵਰਤੋਂ ਕੀਤੀ ਜਾਂਦੀ ਹੈ ਜਿਸਦੀ ਸਹਾਇਤਾ ਨਾਲ ਪੁਰਾਣੇ ਤੋਂ ਪੁਰਾਣਾ ਦਰਦ ਅਤੇ ਹੋਰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।ਇਸ ਲਈ ਸਭ ਤੋੰ ਪਹਿਲਾਂ ਇੱਕ ਗਿਲਾਸ ਦੁੱਧ ਨੂੰ ਗਰਮ ਕਰ ਲੈਣਾ ਹੈ ਉਸ ਵਿੱਚ ਅੱਧਾ ਚਮਚ ਹਲਦੀ ਮਿਕਸ ਕਰਨੀ ਹੈ। ਹਲਦੀ ਦੀ ਮਾਤਰਾ ਆਪਣੀ ਲੋੜ ਅਨੁਸਾਰ ਹੀ ਲੈਣੀ ਹੈ।

ਇਸ ਉਪਰੰਤ ਜੇਕਰ ਉਸ ਮਿਸ਼ਰਣ ਨੂੰ ਮਿੱਠਾ ਕਰਨਾ ਹੈ ਤਾਂ ਉਸ ਵਿੱਚ ਲੋੜ ਅਨੁਸਾਰ ਗੁੜ ਮਿਲਾਇਆ ਜਾ ਸਕਦਾ ਹੈ। ਇਸ ਤਰ੍ਹਾਂ ਇਹ ਦੁੱਧ ਤਿਆਰ ਕਰ ਕੇ ਲਗਾਤਾਰ ਇੱਕ ਹਫ਼ਤਾ ਪੀਣਾ ਹੈ। ਅਜਿਹਾ ਕਰਨ ਨਾਲ ਕੁਝ ਹੀ ਦਿਨਾਂ ਵਿੱਚ ਬਦਲਾਵ ਦੇਖਿਆ ਜਾ ਸਕਦਾ ਹੈ।ਇਹ ਨੁਸਖਾ ਮਾਸਪੇਸ਼ੀਆਂ ਦੀ ਜਕੜਣ ਅਤੇ ਹੱਥਾਂ ਪੈਰਾਂ ਦੇ ਸੁੰਨ ਹੋ ਜਾਣ ਦੀ ਸਮੱਸਿਆ ਤੋਂ ਰਾਹਤ ਪਾਉਣ ਵਿੱਚ ਬਹੁਤ ਮੱਦਦਗਾਰ ਸਾਬਿਤ ਹੋਵੇਗਾ।ਅੱਜਕੱਲ ਦੇ ਸਮੇਂ ਵਿੱਚ ਜਿੱਥੇ ਲੋਕ ਮਹਿੰਗੀਆਂ ਦਵਾਈਆਂ ਖਾ ਕੇ ਛੁਟਕਾਰਾ ਪਾਉਣ ਦੀ ਕੋਸ਼ਿਸ਼ ਕਰਦੇ ਹਨ ਉੱਥੇ ਹੀ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਦੇ ਦੇਸੀ ਨੁਸਖਿਆਂ ਦੀ ਵਰਤੋਂ ਕਰਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਦੇਖੋ ਕਿਵੇਂ ਸਰੀਰ ਦੀ ਹਰ ਬਿਮਾਰੀ ਦਾ ਇਲਾਜ ਹੁੰਦਾ ਇਹਨਾਂ ਪੌਦਿਆਂ ਨਾਲ !

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦਾ ਸ਼ੂਗਰ ਬਹੁਤ …

Leave a Reply

Your email address will not be published.

Recent Comments

No comments to show.