Home / news / Sandeep Nangal Ambian ਦੀ ਫੈਮਿਲੀ ਕ-ਤਲ ਬਾਰੇ ਕੀ ਬੋਲੀ !

Sandeep Nangal Ambian ਦੀ ਫੈਮਿਲੀ ਕ-ਤਲ ਬਾਰੇ ਕੀ ਬੋਲੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸੰਦੀਪ ਨੰਗਲ ਅੰਬੀਆਂ ਦੇ ਇੱਕੀ ਗੋ ਲੀਆਂ ਮਾ-ਰੀਆਂ ਹਨ ਅਤੇ ਚਾਰ ਪਿਸਟਲ ਖਾਲੀ ਕਰ ਦਿੱਤੇ ਹਨ। ਉਨ੍ਹਾਂ ਦੇ ਕੋਲ ਆਪਣੇ ਮੈਗਨੈਟਿਕ ਪਿਸਟਲ ਸੀ। ਜੋ ਕਿ ਲਗਾਤਾਰ ਗੋਲੀਆਂ ਚਲਾ ਸਕਦੇ ਹਨ। ਉਹ ਕਬੱਡੀ ਕੱਪ ਮੱਲੀਆਂ ਦੇ ਵਿਚ ਗਏ ਹੋਏ

ਸੀ ਜਿਥੇ ਇਹ ਸਾਰਾ ਘਟ ਨਾ ਵਾਪਰ ਜਾਂਦੀ ਹੈ। ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਸੁਖਪਾਲ ਖਹਿਰਾ ਨੇ ਕਹਿ ਕੇ ਇਹ ਕਿਹੜੀ ਬਹਾਦਰੀ ਹੈ ਕਿ ਪਿੱਠ ਪਿੱਛੇ ਕਿਸੇ ਦੇ ਗੋ-ਲੀਆਂ ਮਾ ਰ ਜਾਣਾ। ਸੰਦੀਪ ਨੰਗਲ ਅੰਬੀਆਂ ਦੇ ਇਸ ਦੁਨੀਆਂ ਤੇ ਜਾਣ ਤੋਂ ਬਾਅਦ ਕਬੱਡੀ ਖੇਡ ਜਗਤ ਨੇ ਇੱਕ ਬਹੁਤ ਵੱਡਾ ਘਾਟਾ ਪੈ ਗਿਆ ਹੈ

ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪੈਦੇ ਸੰਦੀਪ ਨੰਗਲ ਅੰਬੀਆਂ ਆਪਣੇ ਪਿੱਛੇ ਆਪਣੇ ਛੋਟੇ ਜਿਹੇ ਜੁਆਕਾਂ ਨੂੰ ਵੀ ਛੱਡ ਗਏ ਹਨ। ਇਹ ਸੋਗ ਦੀ ਲਹਿਰ ਪੂਰੇ ਸੰਸਾਰ ਦੇ ਵਿੱਚ ਛਾ ਗਈ ਹੈ। ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਇਸ ਤਰਾਂ ਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਲੋਕਾਂ ਨੂੰ ਦੁੱਖ ਹੋਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ

ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.