Home / news / Sandeep Nangal Ambia ਨੇ ਆਪਣੀ ਮੌਤ ਬਾਰੇ ਪਹਿਲਾ ਹੀ ਦੱਸ ਦਿੱਤਾ ਸੀ !

Sandeep Nangal Ambia ਨੇ ਆਪਣੀ ਮੌਤ ਬਾਰੇ ਪਹਿਲਾ ਹੀ ਦੱਸ ਦਿੱਤਾ ਸੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ

ਸਾਰਿਆਂ ਨੂੰ ਪਤੈ ਕਿ ਸੰਦੀਪ ਨੰਗਲ ਅੰਬੀਆਂ ਦੁਨੀਆਂ ਵਿੱਚ ਨਹੀਂ ਰਹੇ ਹਨ ਜਿਨ੍ਹਾਂ ਦਾ ਮੱਲੀਆਂ ਕਬੱਡੀ ਕੱਪ ਦੇ ਵਿਚ ਕੁਝ ਨੌਜਵਾਨਾਂ ਦੇ ਵਿੱਚ ਧੜਾ ਧੜ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕਬੱਡੀ ਖੇਡ ਜਗਤ ਨੂੰ ਇਕ ਬਹੁਤ ਹੀ ਵੱਡਾ ਘਾਟਾ ਪੈ ਗਿਆ ਹੈ ਤੇ ਉਹ ਕਦੇ ਵੀ ਪੂਰਾ ਨਹੀਂ ਹੋ ਸਕਦਾ।

ਅੱਜ ਵੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਕਬੱਡੀ ਦੇ ਖਿਡਾਰੀ ਸੁਲਤਾਨ ਅਤੇ ਨੰਗਲ ਅੰਬੀਆਂ ਇੱਕ ਦੂਜੇ ਨਾਲ ਗੱਲਾਂ ਕਰਦੇ ਨਜ਼ਰ ਆ ਰਹੇ ਹਨ। ਉਹ ਇੱਕ ਦੂਜੇ ਨਾਲ ਲਾਈਵ ਹੋਏ ਸੀ ਅਤੇ ਜਿਸ ਵਿੱਚ ਸੁਣਿਆ ਜਾ ਸਕਦਾ ਹੈ ਕਿ ਸੁਲਤਾਨ ਨੰਗਲ ਅੰਬੀਆਂ ਨੂੰ ਕਹਿੰਦਾ ਹੈ ਕਿ ਇਹ ਤਾਂ ਬੁੱਢਾ ਹੋ ਗਿਆ ਹੈ ਪਰ ਅਜੇ ਵੀ ਨੰਗਲ ਅੰਬੀਆ ਜੁਆਨ ਹੈ ਅਤੇ

ਉਹ ਉਸ ਨੂੰ ਕਹਿੰਦਾ ਹੈ ਕਿ ਤੂੰ ਮੇਰੇ ਨਾਲ ਘੋਲ ਕਰ ਸਕਦਾ ਹੈ। ਜਿਸ ਤੋਂ ਬਾਅਦ ਦੋਵੇਂ ਖਿਡਾਰੀ ਹੱਸਣ ਲੱਗ ਪੈਂਦੇ ਹਨ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਸੁਲਤਾਨ ਨੇ ਕਿਹਾ ਹੈ ਕਿ ਇੱਕ ਵਾਰ ਕਬੱਡੀ ਕੱਪ ਦੇ ਕਿਸੇ ਕੁਮੈਂਟੇਟਰ ਨੇ ਮੰਗੀ ਨੂੰ ਉਮਰ ਪੁੱਛ ਲਈ ਤਾਂ ਉਸ ਨੇ ਕਿਹਾ ਕਿ ਕਬੱਡੀ ਖਿਡਾਰੀ ਦੀ ਉਮਰ ਨਹੀਂ ਪੁੱਛੀ ਦੀ ਹੁੰਦੀ ਅਤੇ ਤੁਸੀਂ ਕਹਿ ਦਿਆ ਕਰੋ ਇਸ ਦੀ ਉਮਰ ਛੱਬੀ ਸਤਾਈ ਸਾਲ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.