Home / ਤਾਜ਼ਾ ਖ਼ਬਰਾਂ / ਭਗਵੰਤ ਮਾਨ ਦੇ ਸਮਾਗਮ ਵਿਚ ਹੋਇਆ ਵੱਡਾ ਇਕੱਠ !

ਭਗਵੰਤ ਮਾਨ ਦੇ ਸਮਾਗਮ ਵਿਚ ਹੋਇਆ ਵੱਡਾ ਇਕੱਠ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ

ਪਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ। ਜਿਸ ਦੇ ਬਾਅਦ ਲੋਕਾਂ ਵਿਚ ਬਹੁਤੀ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿੱਚ ਸਹੁੰ ਚੁੱਕ ਸਮਾਗਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋਵੇਂ ਬੱਚੇ ਵੀ ਬਾਹਰਲੇ ਦੇਸੋਂ ਆ ਰਹੇ ਹਨ। ਭਗਵੰਤ ਮਾਨ ਨੇ ਇਕ ਟਵੀਟ ਕਰਕੇ ਵੀ ਕਿਹਾ ਹੈ ਕਿ ਸੂਰਜ ਦੀ ਸੁਨਹਿਰੀ ਕਿਰਨ ਅੱਜ ਇਕ ਨਵੀਂ ਸਵੇਰ ਲੈ ਕੇ ਆਈ ਹੈ ਅੱਜ ਪੂਰਾ ਪੰਜਾਬ

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਸਹੁੰ ਚੁੱਕੇਗਾ। ਉਨ੍ਹਾਂ ਦੇ ਇਸ ਪ੍ਰੋਗਰਾਮ ਦੇ ਵਿੱਚ ਬਹੁਤ ਹੀ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ। ਭਗਵੰਤ ਮਾਨ ਨੇ ਇਸ ਸਮਾਗਮ ਤੋਂ ਪਹਿਲਾਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਸਾਰੇ ਲੋਕ ਬਸੰਤੀ ਰੰਗ ਦੀਆਂ ਚੁੰਨੀਆਂ ਤੇ ਪੱਗਾਂ ਲੈ ਕੇ ਬਣ ਕੇ ਆਉਣ। ਸਾਰੇ ਲੋਕ ਪੰਜਾਬ ਦੇ ਹੁਣ ਭਗਵੰਤ ਮਾਨ ਦੇ ਨਾਲ ਹਨ ਅਤੇ ਪੰਜਾਬ ਦੇ ਲੋਕ ਹੁਣ ਇੱਕ ਨਵਾਂ ਪੰਜਾਬ ਦੇਖਣਾ ਚਾਹੁੰਦੇ ਹਨ ਕਿਉਂਕਿ ਪਹਿਲਾਂ ਵੀ ਸਰਕਾਰ ਨੇ ਤਾਂ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.