Home / news / ਲੱਖੇ ਨੇ ਦੱਸਿਆ ਸੱਚ ਇਸ ਗੱਲ ਕਰਕੇ ਹੋਇਆ ਸੰਦੀਪ ਦਾ ਕਤ+ਲ !

ਲੱਖੇ ਨੇ ਦੱਸਿਆ ਸੱਚ ਇਸ ਗੱਲ ਕਰਕੇ ਹੋਇਆ ਸੰਦੀਪ ਦਾ ਕਤ+ਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ

ਹੈ ਕੇ ਸੰਦੀਪ ਨੰਗਲ ਅੰਬੀਆਂ ਜੋ ਇੱਕ ਕਬੱਡੀ ਖਿਡਾਰੀ ਸਨ। ਉਹ ਦੁਨੀਆਂ ਤੋਂ ਚਲੇ ਗਏ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਦੁੱਖ ਹੋਇਆ ਹੈ। ਅੱਜ ਦੀ ਇਸ ਵੀਡਿਓ ਸੁਣਿਆ ਜਾ ਸਕਦਾ ਹੈ ਕਿ ਲੱਖਾ ਸਿਧਾਣਾ ਨੇ ਕਿਹਾ ਕਿ ਅਸੀਂ ਦਸ ਦਿਨ ਰੌਲਾ ਪਾਵਾਂਗੇ ਅਸੀਂ ਟੂਰਨਾਮੈਂਟ ਬੰਦ ਕਰ ਦੇਵਾਂਗੇ।

ਇਸ ਤਰ੍ਹਾਂ ਹੀ ਚੱਲਦਾ ਰਹੇਗਾ। ਪਰ ਅਸੀਂ ਜਦੋਂ ਤੱਕ ਅਸੀਂ ਗੈਂਗ ਵਾਰ ਤਕ ਨਹੀਂ ਪਹੁੰਚਦੇ। ਉਨ੍ਹਾਂ ਚਿਰ ਅਸੀਂ ਇਹ ਚੀਜ਼ਾਂ ਬੰਦ ਨਹੀਂ ਹੋਣ ਵਾਲੀਆਂ ਹਨ। ਜਿੰਨਾ ਚਿਰ ਅਸੀਂ ਸੱਚ ਬੋਲਣ ਦੀ ਕੋਸ਼ਿਸ਼ ਨਹੀਂ ਕਰਦੇ ਓਨਾ ਚਿਰਇਹ ਸਭ ਕੁਝ ਚੱਲੇਗਾ। ਉਹਨਾਂ ਨੇ ਕਿਹਾ ਕਿ ਕੋਚਾਂ ਨੂੰ ਅਤੇ ਫੈਡਰੇਸ਼ਨ ਵਾਲਿਆਂ ਨੂੰ ਸਾਰਨ ਪਤੈ

ਕਿ ਹਰ ਰੋਜ਼ ਪਲੇਅਰਾਂ ਨਾਲ ਕੀ ਕੁਝ ਬੀਤਦੀ ਹੈ ਪਰ ਫੇਰ ਵੀ ਲੋਕਾਂ ਸਾਹਮਣੇ ਸੱਚ ਨਹੀਂ ਦੱਸਦੇ ਹਨ। ਅੱਜ ਦੇ ਈ ਸ਼ਮੇ ਵਿਚ ਜੋ ਨਵੇਂ ਮੁੰਡੇ ਹਨ ਉਹਨਾਂ ਕੋਲੋਂ ਉਹਨਾਂ ਦਾ ਹੱਕ ਖੋਇਆ ਜਾ ਰਿਹਾ ਹੈ। ਪੁਰਾਣੇ ਬੰਦਿਆ ਦਾ ਸਨਮਾਨ ਕੀਤਾ ਜਾ ਰਿਹਾ ਹੈ। ਜੋ ਕੇ ਬਹੁਤ ਹੀ ਜਿਆਦਾ ਗੱਲਤ ਗੱਲ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.